ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਸ਼ੋਕ ਵਜੋਂ ਸਰਕਾਰੀ ਛੁੱਟੀ

0
3

ਚੰਡੀਗੜ੍ਹ (ਸਾਰਾ ਯਹਾ) : ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ‘ਤੇ ਸ਼ੋਕ ਮਨਾਉਂਦਿਆਂ ਕੱਲ੍ਹ ਯਾਨੀ 17-8-2018 ਨੂੰ ਸਮੁੱਚੇ ਪੰਜਾਬ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਲਿਖਤੀ ਨੋਟਿਸ ਜਾਰੀ ਕਰਦਿਆਂ ਕੱਲ੍ਹ ਪੰਜਾਬ ਦੇ ਸਾਰੇ ਅਦਾਰਿਆਂ/ ਬੋਰਡਾਂ/ ਕਾਰਪੋਰੇਸ਼ਨਾਂ ਦੇ ਨਾਲ-ਨਾਲ ਸਾਰੇ ਵਿੱਦਿਅਕ ਅਦਾਰੇ ਬੰਦ ਰਖਣ ਦਾ ਐਲਾਨ ਕੀਤਾ ਗਿਆ ਹੈ।

ਦੱਸ ਦੇਈਏ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਅੱਜ ਸ਼ਾਮ ਦਿੱਲੀ ਦੇ ਏਮਜ਼ ਹਸਪਤਾਲ ‘ਚ ਆਖਰੀ ਸਾਹ ਲਏ ਸਨ। ਉਹ ਪਿਛਲੇ ਲੰਮੇ ਸਮੇਂ ਤੋਂ ਏਮਜ਼ ‘ਚ ਭਰਤੀ ਸਨ।

 


EDITED BY : SARA YAHA | | Last Updated :7:40 pm 16 august 2018

LEAVE A REPLY

Please enter your comment!
Please enter your name here