ਅਮਿਤ ਸ਼ਾਹ ਤੋਂ ਬਾਅਦ ਜੇਪੀ ਨੱਢਾ ਹੱਥ ਬੀਜੇਪੀ ਦੀ ਕਮਾਨ

0
34

ਚੰਡੀਗੜ੍ਹ: ਬੀਜੇਪੀ ਸੰਸਦੀ ਬੋਰਡ ਦੀ ਬੈਠਕ ਵਿੱਚ ਜੇਪੀ ਨੱਢਾ ਨੂੰ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਮੋਦੀ ਸਰਕਾਰ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਦੀ ਜਾਣਕਾਰੀ ਦਿੱਤੀ। ਹਾਲਾਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਸੰਬਰ ਤਕ ਬੀਜੇਪੀ ਪ੍ਰਧਾਨ ਦੀ ਕੁਰਸੀ ‘ਤੇ ਬਣੇ ਰਹਿਣਗੇ।

View image on Twitter
View image on Twitter
View image on Twitter
View image on Twitter

ANI@ANI

Delhi: Senior BJP leaders present bouquets to JP Nadda at the BJP Parliamentary Board meeting being held at the BJP headquarters.3487:51 PM – Jun 17, 201989 people are talking about thisTwitter Ads info and privacy

ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਵੀ ਜੇਪੀ ਨੱਢਾ ਬੀਜੇਪੀ ਦੇ ਪ੍ਰਧਾਨ ਦੀ ਰੇਸ ਵਿੱਚ ਸ਼ਾਮਲ ਸਨ। ਉਸ ਵੇਲੇ ਅਮਿਤ ਸ਼ਾਹ ਨੂੰ ਬੀਜੇਪੀ ਦੇ ਕੌਮੀ ਪ੍ਰਧਾਨ ਦੀ ਕੁਰਸੀ ਸੌਪ ਦਿੱਤੀ ਗਈ ਸੀ। ਜੇਪੀ ਨੱਢਾ ਨੂੰ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਸਿਹਤ ਮੰਤਰੀ ਬਣਾਇਆ ਗਿਆ ਸੀ।

LEAVE A REPLY

Please enter your comment!
Please enter your name here