*ਅੰਦਰੂਨੀ ਵਿਰੋਧ ਦੇ ਬਾਵਜੂਦ ਆਖ਼ਰ ਕਿਉਂ ਮੂਸੇਵਾਲਾ ਨੂੰ ਮਾਨਸਾ ਤੋਂ ਮਾਲਵਿਕਾ ਸੂਦ ਨੂੰ ਮੋਗਾ ਤੋਂ ਮਿਲੀ ਟਿਕਟ*

0
188

 ਮਾਨਸਾ 15,ਜਨਵਰੀ (ਸਾਰਾ ਯਹਾਂ/ਹਿਤੇਸ਼ ਸ਼ਰਮਾ ): ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ,ਅੰਦਰੂਨੀ ਵਿਰੋਧ ਦੇ ਬਾਵਜੂਦ ਮਾਲਵਿਕਾ ਸੂਦ ਨੂੰ ਮੋਗਾ ਤੇ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਤ ਦਿੱਤੀ ਗਈ ਹੈ |

ਹੁਣ ਅਸਲ ਵਿਚ ਜੋ ਕਾਂਗਰਸ ਪਾਰਟੀ ਦੀ ਟਿਕਟ ਦੇ ਹੱਕਦਾਰ ਸੀ ਉਹ ਕੀ ਫੈਂਸਲੇ ਲੈਂਦੇ ਹਨ ਉਹ ਦੇਖਣ ਯੋਗ ਹੋਵੇਗਾ

ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਸੈਂਟਰਲ ਤੋਂ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਕਾਦੀਆਂ ਤੋਂ ਉਮੀਦਵਾਰ ਹੋਣਗੇ। ਅੰਦਰੂਨੀ ਵਿਰੋਧ ਦੇ ਬਾਵਜੂਦ ਮਾਲਵਿਕਾ ਸੂਦ ਨੂੰ ਮੋਗਾ ਤੇ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਤ ਦਿੱਤੀ ਗਈ ਹੈ।

NO COMMENTS