ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 7 ਲੋਕਾਂ ਦੀ ਮੌਤ

0
2

ਅੰਮ੍ਰਿਤਸਰ,(ਸਾਰਾ ਯਹਾ )— ਅੰਮ੍ਰਿਤਸਰ ‘ਚ ਸੋਮਵਾਰ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਇਕ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਹਾਈਵੇਅ’ਤੇ ਵਾਪਰਿਆ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ‘ਚ 7 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਲੋਕ ਹਰਿਆਣੇ ਦੇ ਰਹਿਣ ਵਾਲੇ ਸਨ ਅਤੇ ਅਤੇ ਅੰਮ੍ਰਿਤਸਰ ਦੀ ਯਾਤਰਾ ਕਰਨ ਲਈ ਆਏ ਸਨ।


EDITED BY : SARA YAHA | | Last Updated :17 June 2018

LEAVE A REPLY

Please enter your comment!
Please enter your name here