

ਅੰਮ੍ਰਿਤਸਰ— ਗੁਰੂ ਨਗਰੀ ਅੰਮ੍ਰਿਤਸਰ ‘ਚ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਅਨਗੜ ਸਥਿਤ ਪਟਾਖਾ ਫੈਕਟਰੀ ‘ਚ ਧਮਾਕਾ ਹੋ ਗਿਆ। ਇਸ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਤ ਦੀ ਖਬਰ ਹੈ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ‘ਚ ਜੁੱਟੀਆਂ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
EDITED BY : SARA YAHA | | Last Updated :30 May 2018























