*ਆਰਮੀ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਲਈ ਮੁਫ਼ਤ ਤਿਆਰੀ ਕਰਵਾਈ ਜਾ ਰਹੀ ਹੈ-ਪਲੇਸਮੈਂਟ ਅਫ਼ਸਰ*

0
21

ਮਾਨਸਾ, 15 ਮਈ(ਸਾਰਾ ਯਹਾਂ/ਮੁੱਖ ਸੰਪਾਦਕ)  : ਪਲੇਸਮੈਂਟ ਅਫ਼ਸਰ ਗੋਰਵ ਗੋਇਲ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਨੇ ਦੱਸਿਆ ਕਿ ਆਰਮੀ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਲਈ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਮੁਫ਼ਤ ਤਿਆਰੀ ਕਰਵਾਈ ਜਾ ਰਹੀ ਹੈ।

            ਜ਼ਿਲ੍ਹਾ ਮਾਨਸਾ ਦੇ ਰਜਿਸਟਰ ਪ੍ਰਾਰਥੀਆ ਦੀ ਮੁਫ਼ਤ ਕੋਚਿੰਗ ਸਰਕਾਰੀ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਕਰਵਾਈ ਜਾ ਰਹੀ ਹੈ। ਵਧੇਰੇ ਜਾਣਕਾਰੀ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਜਾ ਕੇ ਜਾਂ ਹੈਲਪ ਲਾਇਨ ਨੰਬਰ  94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ

NO COMMENTS