ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ‘ਚ ਨਵਾਂ ਖੁਲਾਸਾ

0
2

ਅੰਮ੍ਰਿਤਸਰ (ਸਾਰਾ ਯਹਾ) : ਅੰਮ੍ਰਿਤਸਰ ਦੇ ਬਹੁਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਅੱਜ ਅੰਮ੍ਰਿਤਸਰ ਪੁਲਸ ਵਲੋਂ ਇਸ ਮਾਮਲੇ ਵਿਚ ਦੂਜਾ ਚਾਲਾਨ ਪੇਸ਼ ਕੀਤਾ ਗਿਆ, ਜਿਸ ਵਿਚ ਪੁਲਸ ਵਲੋਂ ਖੁਲਾਸਾ ਕੀਤਾ ਗਿਆ ਹੈ ਕਿ ਇੰਦਰਪ੍ਰੀਤ ਚੱਢਾ ਦੇ ਦੋਵੇਂ ਹੱਥਾਂ ਤੋਂ ਗੰਨ ਪਾਊਡਰ ਦੇ ਨਿਸ਼ਾਨ ਨਹੀਂ ਮਿਲੇ ਹਨ। ਇਹ ਖੁਲਾਸਾ ਫੋਰੈਂਸਿਕ ਰਿਪੋਰਟ ਦੇ ਆਧਾਰ ‘ਤੇ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਜਨਵਰੀ ‘ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।


EDITED BY : SARA YAHA | | Last Updated : 3:20  pm 28 JULY 2018

LEAVE A REPLY

Please enter your comment!
Please enter your name here