ਐਡਵੋਕੇਟ ਕੇ ਐਸ ਮਠਾੜੂ ਨੂੰ ਸਿੱਖ ਕੌਮ ਦੀ ਮਹਾਨ ਜਥੇਬੰਦੀ ਤੇ ਪੰਜਾਬੀਆ ਆਪਣੀ ਖੇਤਰੀ ਪਾਰਟੀ ਸ਼ੌ੍ਮਣੀ ਅਕਾਲੀ ਦਲ ਦਾ ਅਧਿਕਾਰਤ ਬੁਲਾਰਾ ਨਿਯੁਕਤ ਕਰਨ ਤੇ ਪ੍ਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ,ਸਰਦਾਰ ਬਲਵਿੰਦਰ ਸਿੰਘ ਭੂੰਦੜ,ਸਰਦਾਰ ਬਿਕਰਮ ਸਿੰਘ ਮਜੀਠੀਆ,ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਸਮੁੱਚੀ ਲੀਡਰਸ਼ਿੱਪ ਦਾ ਧੰਨਵਾਦ