*ਕਾਂਗਰਸ ਨੂੰ ਵੱਡਾ ਝਟਕਾ, ਲਾਲੀ ਮਜੀਠੀਆ ਹੋਏ AAP ‘ਚ ਸ਼ਾਮਲ*

0
65

ਚੰਡੀਗੜ੍ਹ  01 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗਾ ਹੈ।ਪਨਗ੍ਰੇਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੁਖਜਿੰਦਰ ਰਾਜ ਸਿੰਘ ਉਰਫ਼ ਲਾਲੀ ਮਜੀਠੀਆ ਨੇ ਆਮ ਆਦਮੀ ਪਾਰਟੀ (AAP) ਨਾਲ ਹੱਥ ਮਿਲਾ ਲਿਆ ਹੈ।

LEAVE A REPLY

Please enter your comment!
Please enter your name here