(ਖਾਸ ਖਬਰਾਂ) *ਕਾਂਗਰਸ ਨੂੰ ਵੱਡਾ ਝਟਕਾ, ਲਾਲੀ ਮਜੀਠੀਆ ਹੋਏ AAP ‘ਚ ਸ਼ਾਮਲ* January 1, 2022 0 65 Google+ Twitter Facebook WhatsApp Telegram ਚੰਡੀਗੜ੍ਹ 01 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗਾ ਹੈ।ਪਨਗ੍ਰੇਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੁਖਜਿੰਦਰ ਰਾਜ ਸਿੰਘ ਉਰਫ਼ ਲਾਲੀ ਮਜੀਠੀਆ ਨੇ ਆਮ ਆਦਮੀ ਪਾਰਟੀ (AAP) ਨਾਲ ਹੱਥ ਮਿਲਾ ਲਿਆ ਹੈ।