ਚੰਡੀਗੜ੍ਹ(ਸਾਰਾ ਯਾਹਾ) : ਕਿਸਾਨਾਂ ਲਈ ਬੁਰੀ ਖਬਰ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਪੱਛਮੀ ਗੜਬੜ ਕਾਰਨ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਉਤਰਾਖੰਡ ਸਮੇਤ ਸਮੁੱਚੇ ਉੱਤਰੀ ਭਾਰਤ ਵਿੱਚ ਅਗਲੇ ਦੋ ਦਿਨਾਂ ਵਿੱਚ ਤੇਜ਼ ਝੱਖੜ ਨਾਲ ਮੀਂਹ ਹੈ ਸਕਦਾ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ, ਰਾਜਸਥਾਨ ਵਿੱਚ ਮੀਂਹ ਦੇ ਪੈ ਸਕਦਾ ਹੈ। ਇਸ ਤੋਂ ਬਾਅਦ ਉੱਤਰੀ ਭਾਰਤ ਵਿੱਚ ਮੌਸਮ ਖੁਸ਼ਕ ਹੋ ਜਾਵੇਗਾ। ਮੌਸਮ ਵਿਭਾਗ ਦੀ ਇਸ ਚੇਤਾਵਨੀ ਨਾਲ ਕਿਸਾਨਾਂ ਦੇ ਸਾਹ ਸੁੱਕ ਗਏ ਹਨ।
First Published (SARA YAHA): Friday, 20 April 2018 6:15 PM