ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

0
25

ਨਵੀਂ ਦਿੱਲੀ (ਸਾਰਾ ਯਹਾ)  – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਵਿਚਕਾਰ ਪੰਜਾਬ ਦੀ ਸੁਰੱਖਿਆ ਦੇ ਵੱਖ-ਵੱਖ ਗੰਭੀਰ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।PunjabKesari

LEAVE A REPLY

Please enter your comment!
Please enter your name here