(ਖਾਸ ਖਬਰਾਂ) *ਕੈਪਟਨ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼* April 12, 2021 0 36 Share Google+ Twitter Facebook WhatsApp Telegram Email ਚੰਡੀਗੜ੍ਹ 12ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਵਿਅਕਤੀ ਪੰਜਾਬ ਸਰਕਾਰ ਦੀਆਂ ਡਾਕਟਰੀ ਸਹੂਲਤਾਂ ‘ਤੇ ਰਜਿਸਟਰ ਹੋ ਕੇ ਜਲਦੀ ਤੋਂ ਜਲਦੀ ਵੈਕਸੀਨ ਲੈਣ।