ਕੈਪਟਨ ਹਰਮਿੰਦਰ ਸਿੰਘ ਮਿਲਕਫੈੱਡ ਦੇ ਚੇਅਰਮੈਨ ਨਿਯੁਕਤ

0
25

ਚੰਡੀਗੜ•, (ਸਾਰਾ ਯਹਾ, ਬਲਜੀਤ ਸ਼ਰਮਾ) 25 ਦਸੰਬਰ : ਪੰਜਾਬ ਸਰਕਾਰ ਵੱਲੋਂ ਕੈਪਟਨ ਹਰਮਿੰਦਰ ਸਿੰਘ ਨੂੰ ਪੰਜਾਬ ਸਟੇਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਟਿਡ (ਮਿਲਕਫੈੱਡ) ਦੇ ਬੋਰਡ ਆਫ਼ ਡਾਇਰੈਕਟਰਜ਼ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਹ ਜਾਣਕਾਰੀ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ।

LEAVE A REPLY

Please enter your comment!
Please enter your name here