*ਗਣਤੰਤਰ ਦਿਵਸ 26 ਜਨਵਰੀ ਨੂੰ ਏਨਾ ਥਾਵਾਂ ‘ਤੇ ਮੁੱਖ ਮੰਤਰੀ ਚੰਨੀ ਤੇ ਰਾਜਪਾਲ ਲਹਿਰਾਉਣਗੇ ਝੰਡਾ, ਵੇਖੋ ਲਿਸਟ*

0
111

 14,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਇਸ ਦਿਨ ਹੀ ਪੰਜਾਬ ‘ਚ ਵੱਖ-ਵੱਖ ਥਾਈਂ  ਮੰਤਰੀਆਂ ਤੇ ਡੀਸੀਜ਼ ਵੱਲੋਂ ਝੰਡੇ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਂਦੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਿਸਟ ਜਾਰੀ ਕੀਤੀ ਗਈ ਹੈ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ  ਲੁਧਿਆਣਾ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ‘ਚ ਲਹਿਰਾਉਣਗੇ ਝੰਡਾ।
ਦੇਖੋ ਲਿਸਟ….

 ਰਵਨੀਤ ਕੌਰ, ਚੰਡੀਗੜ੍ਹ :  26 ਜਨਵਰੀ ਨੂੰ ਹਰ ਸਾਲ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ‘ਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਸ ਦਿਨ ਭਾਰਤ ਦੇ ਲੋਕ ਆਪਣੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੇ ਵਡੇਰਿਆਂ ਵੱਲੋਂ ਕੀਤੇ ਗਏ ਕੰਮਾਂ ਨੂੰ ਯਾਦ ਕਰਦੇ ਹਨ।

LEAVE A REPLY

Please enter your comment!
Please enter your name here