ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਵਲੋਂ ਲਹਿਰਾਇਆ ਗਿਆ ਤਿਰੰਗਾ

0
21

ਚੰਡੀਗੜ੍ਹ,(ਸਾਰਾ ਯਹਾ,(ਬਲਜੀਤ ਸ਼ਰਮਾ) 15 ਅਗਸਤ : ਦੇਸ਼ ਦਾ 73ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈ ਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਤੇ ਵਕੀਲਾਂ ਵੱਲੋਂ ਵੀ ਇਸ ਆਜ਼ਾਦੀ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।

NO COMMENTS