ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋ’ 11 ਦਸਤਾਵੇਜਾਂ ਨੂੰ ਵਰਤਣ ਦੀ ਪ੍ਰਵਾਨਗੀ

0
26

ਚੰਡੀਗੜ, (ਸਾਰਾ ਯਹਾ,(ਬਲਜੀਤ ਸ਼ਰਮਾ) 20 ਜਨਵਰੀ: ਲੋਕ ਸਭਾ ਚੋਣ ਦੇ ਵੋਟਰ ਸਮੇਂ ਵੋਟਰ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋ’ 11 ਦਸਤਾਵੇਜਾਂ ਨੂੰ ਵਰਤਣ  ਨੂੰ ਪ੍ਰਵਾਨਗੀ ਦਿੱਤੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋÂਡÂਾ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀ’ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇ’ਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈ’ਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸਨ ਦਸਤਾਵੇਜ, ਪਹਿਚਾਣ ਪੱਤਰ ਦਿਖਾ  ਕੇ ਵੀ ਵੋਟ ਪਾ ਸਕਦੇ ਹਨ। 

LEAVE A REPLY

Please enter your comment!
Please enter your name here