ਚੋਣ ਕਮਿਸ਼ਨ ਭਾਰਤ ਵਲੋਂ 2019-2020 ਲਈ ਠੇਕਿਆਂ ਦੇ ਡਰਾਅ ਨੂੰ ਹਰੀ ਝੰਡੀ

0
24

ਚੰਡੀਗੜ•, (ਸਾਰਾ ਯਹਾ,(ਬਲਜੀਤ ਸ਼ਰਮਾ) 19 ਮਾਰਚ: ਚੋਣ ਕਮਿਸ਼ਨ ਭਾਰਤ ਵੱਲੋਂ ਨੇ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਵਿੱਚ ਸਾਲ 2019-2020 ਹੋਣ ਵਾਲੀ ਠੇਕਿਆਂ ਦੇ ਡਰਾਅ ਕੱਢਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ  ਇਹ ਡਰਾਅ ਅਧਿਕਾਰੀਆਂ ਦੀ ਹਾਜਰੀ ਵਿੱਚ ਹੀ ਕੱਢੇ ਜਾਣ। 

LEAVE A REPLY

Please enter your comment!
Please enter your name here