ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 2,21,480 ਲਾਈਸੈਂਸੀ ਹਥਿਆਰ ਜਮ•ਾਂ ਹੋਏ

0
24

ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 18 ਮਾਰਚ : ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 17 ਮਾਰਚ 2019 ਹੁਣ ਤੱਕ 2,21,480 ਲਾਈਸੈਂਸੀ ਹਥਿਆਰ ਜਮ•ਾਂ ਹੋ ਚੁਕੇ ਹਨ

GOVERMENT..Gun locker…/

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 49,574 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 96 ਲੱਖ ਰੁਪਏ ਬਣਦੀ ਹੈ।  ਉਨ•ਾਂ ਦੱਸਿਆ ਇਸੇ ਤਰ•ਾਂ ਸੂਬੇ ਵਿੱਚ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਵੀ ਫੜ•ੇ ਗਏ ਹਨ, ਜਿਨ•ਾਂ ਦੀ ਕੀਮਤ 57.45 ਕਰੋੜ ਬਣਦੀ ਹੈ।

LEAVE A REPLY

Please enter your comment!
Please enter your name here