ਜਲੰਧਰ-ਪਠਾਨਕੋਟ ਰੋਡ ‘ਤੇ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ

0
4

ਜਲੰਧਰ(ਸਾਰਾ ਯਾਹਾ) — ਜਲੰਧਰ – ਪਠਾਨਕੋਟ ਮੁੱਖ ਮਾਰਗ ਨੇੜੇ ਇਕ ਅਣਪਛਾਤੇ ਵਾਹਨ ਨਾਲ ਸਾਈਕਲ ਸਵਾਰ ਦੀ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਪੁਤੱਰ ਮਨਿੰਦਰ ਸਿੰਘ ਵਾਸੀ ਪਿੰਡ ਕਾਹਨਪੁਰ ਵਜੋਂ ਹੋਈ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਸਥਾਨਕ ਪੁਲਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ  ਹੈ।

EDITED BY : SARA YAHA PUNJABI NEWS

LEAVE A REPLY

Please enter your comment!
Please enter your name here