‘ਜਸਬੀਰ ਸਿੰਘ ਬਰਾੜ’ ਬਣੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ

0
29

ਮਾਨਸਾ, 30 ਅਗਸਤ (ਸਾਰਾ ਯਹਾ,(ਬਲਜੀਤ ਸ਼ਰਮਾ) ਪੰਜਾਬ ਸਰਕਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਐਮ.ਐਲ.ਏ. ਸ੍ਰੀ ਜਸਬੀਰ ਸਿੰਘ ਬਰਾੜ ਨੂੰ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਿਸ ਲਈ ਉਨ੍ਹਾਂ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ।

ਪੰਜਾਬ ਸਰਕਾਰ ਵੱਲੋਂ ਸ੍ਰੀ ਜਸਬੀਰ ਸਿੰਘ ਬਰਾੜ ਨੂੰ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦਾ ਚੇਅਰਮੈਨ ਲਾਉਣ ਤੇ ਜ਼ਿਲ੍ਹਾ ਮਾਨਸਾ ਵਿਖੇ ਬਲਵੰਤ ਸਿੰਘ ਧਲੇਵਾਂ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਬੀਰਇੰਦਰ ਸਿੰਘ ਧਾਲੀਵਾਲ, ਐਡਵੋਕੇਟ ਲਖਵਿੰਦਰ ਸਿੰਘ ਲਖਣਪਾਲ, ਐਡਵੋਕੇਟ ਮੁਕੇਸ਼ ਗੋਇਲ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ਼ਿੰਦਰਪਾਲ ਸਿੰਘ ਚਕੇਰੀਆਂ, ਸਰਪੰਚ ਅਮਰੀਕ ਸਿੰਘ, ਸਰਪੰਚ ਕੁਲਦੀਪ ਸਿੰਘ, ਹਰਵਿੰਦਰ ਸਿੰਘ ਵਹਿਮੀ, ਭੁਪਿੰਦਰ ਸਿੰਘ ਤੱਗੜ, ਰਵਿੰਦਰ ਕੁਮਾਰ ਟੋਨੀ, ਭਗਵੰਤ ਸਿੰਘ ਚਹਿਲ, ਗੁਰਚਰਨ ਸਿੰਘ ਤੱਗੜ ਅਤੇ ਪਵਨ ਕੁਮਾਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ÒÜÃìÆð ÇÃ§Ø ìðÅóÓ ìä¶ ê¿ÜÅì Üñ Ãð¯å êzì§èé Áå¶ ÇòÕÅà ÕÅðê¯ð¶ôé ç¶ Ú¶ÁðîËé

ÚÔ¶ÇåÁ» ò¾ñ¯º Ö¹ôÆ çÅ êz×àÅòÅ

LEAVE A REPLY

Please enter your comment!
Please enter your name here