*ਜ਼ਿਲ੍ਹਾ ਮੈਜਿਸਟਰੇਟ ਨੇ ਮਾਨਸਾ ਜ਼ਿਲ੍ਹੇ ਵਿਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਦੀ ਵਰਤੋਂ ਤੋਂ ਪਾਬੰਦੀ ਹਟਾਈ*

0
32

ਮਾਨਸਾ, 03 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਜ਼ਿਲ੍ਹਾ ਮਾਨਸਾ ਵਿਚ 01 ਅਗਸਤ ਤੋਂ 30 ਸਤੰਬਰ, 2025 ਤੱਕ ਆਮ ਜਨਤਾ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (Drones, Unmanned Aerial Vehicles/remote Controlled microlight air craft such devices) ਦੀ ਵਰਤੋਂ ‘ਤੇ ਲਗਾਏ ਪਾਬੰਦੀ ਦੇ ਹੁਕਮ ਤੁਰੰਤ ਪ੍ਰਭਾਗ ਨਾਲ ਵਾਪਸ ਲਏ ਹਨ।

          ਹੁਕਮ ਵਿਚ ਕਿਹਾ ਗਿਆ ਹੈ ਕਿ Ministry of Civil Aviation, Govt of India ਵੱਲੋਂ ਜਾਰੀ ਪੱਤਰ ਅਨੁਸਾਰ ਇਹ ਲਗਾਈਆਂ ਗਈਆਂ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।

NO COMMENTS