ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਰਾਸ.ਟਰੀ ਲੋਕ ਅਦਾਲਤ 14 ਨੂੰ ਚਾਹਵਾਨ ਲੋਕਾਂ ਦੇ ਕੇਸਾਂ ਦਾ ਮੌਕੇ ਤੇ ਹੋਵੇਗਾ ਨਿਪਟਾਰਾ – ਸੈਸ.ਨ ਜੱਜ ਪੰਨੂ..

0
12

ਜਿ.ਲ੍ਹਾ ਮਾਨਸਾ ਵਿੱਚ ਨੈਸ.ਨਲ ਲੀਗਲ ਸਰਵਿਸਜ. ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਰਾਸਟਰੀ ਲੋਕ ਅਦਾਲਤ ਜਿਲ੍ਹਾ ਕੋਰਟ ਕੰਪਲੈਕਸ ਮਾਨਸਾ, ਕੋਰਟ ਕੰਪਲੈਕਸ ਬੁਢਲਾਡਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ 14 ਸਤੰਬਰ ਨੂੰ ਲਗਾਈ ਜਾਵੇਗੀ ਜਿਸ ਵਿੱਚ ਚਾਹਵਾਨ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਮੌਕੇ ਉਪਰ ਹੀ ਕੀਤਾ ਜਾਵੇਗਾ| ਇਹ ਪ੍ਰਗਟਾਵਾ ਜਿਲ੍ਹਾ ਅਤੇ ਸੈ.ਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀਮਤੀ ਮਨਦੀਪ ਪੰਨੂ ਕਰਦਿਆ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕਰਿਮੀਨਲ ਕੰਮਪਾਊਂਡੇਬਲ, 138 ਐਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਲੇਬਰ ਡਿਸਪਿਊਟ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਕੇਸ, ਮੈਟਰੀਮੋਨੀਅਲ ਕੈਟਾਗਿਰੀ ਦੇ ਕੇਸ, ਐਲ.ਏ.ਸੀ. ਕੇਸ ਅਤੇ ਹੋਰ ਕੈਟਾਗਿਰੀ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ ਕੋਰਟ ਕੰਪਲੈਕਸ ਮਾਨਸਾ ਵਿੱਚ 3 ਬੈਚਾਂ, ਕੋਰਟ ਕੰਪਲੈਕਸ ਬੁਢਲਾਡਾ ਵਿੱਚ 1 ਬੈ੦ਚ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿੱਚ 1 ਬੈ੦ਚ ਦਾ ਗਠਨ ਕੀਤਾ ਗਿਆ ਹੈ| ਕੋਰਟ ਕੰਪਲੈਕਸ ਮਾਨਸਾ ਵਿਖੇ ਐਡੀਸ.ਨਲ ਜਿ.ਲ੍ਹਾ ਅਤੇ ਸੈ.ਸਨ ਜੱਜ ਸ੍ਰੀ ਦਿਨੇ.ਸ ਕੁਮਾਰ, ਸਿਵਲ ਜੱਜ (ਸੀਨੀਅਰ ਡੀਵੀਜਨ) ਸ੍ਰੀਮਤੀ ਗੁਰਪ੍ਰੀਤ ਕੋਰ ਅਤੇ ਏ.ਸੀ.ਜੇ.(ਐਸ.ਡੀ.) ਸ੍ਰੀ ਅਸੋਕ ਚੋਹਾਨ, ਕੋਰਟ ਕੰਪਲੈਕਸ ਬੁਢਲਾਡਾ ਵਿਖੇ ਐਸ.ਡੀ.ਜੇ.ਐਮ. ਸ੍ਰੀ ਅਜੇਪਾਲ ਸਿੰਘ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ ਐਸ.ਡੀ.ਜੇ.ਐਮ. ਸ੍ਰੀਮਤੀ ਹਰਪ੍ਰੀਤ ਕੋਰ ਦੁਆਰਾ ਬੈਚ ਲਗਾਏ ਜਾਣਗੇ| ਹੋਰ ਜਾਣਕਾਰੀ ਦਿੰਦਿਆ ਸ੍ਰੀ ਅਮਨਦੀਪ ਸਿੰਘ ਸੀ.ਜੇ.ਐਮ.-ਕਮ-ਸਕੱਤਰ ਜਿ.ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਲੋਕ ਅਦਾਲਤ ਤੋ ਪਹਿਲਾਂ ਅਨੇਕਾਂ ਸੈਮੀਨਾਰ ਲਗਾਕੇ ਅਤੇ ਪਿੰਡਾਂ ਵਿੱਚ ਪੈਰਾ ਲੀਗਲ ਵਲੰਟੀਅਰਜ. ਦੁਆਰਾ ਇਸ.ਤਿਹਾਰ. ਸਾਝੀ ਜਗ੍ਹਾ ਤ੦ੇ ਲਗਵਾ ਕੇ ਜਿਲ੍ਹੇ ਦੇ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ ਹੈ| ਬੈਕ ਅਤੇ ਬੀਮਾਂ ਕੰਪਨੀਆਂ ਦੇ ਅਫਸਰਾਂ ਅਤੇ ਹੋਰ ਵਿਭਾਗਾਂ ਦੇ ਨੁਮਾਇਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆ ਹਨ ਅਤੇ ਉਹਨਾਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ| ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾਉਣ ਅਤੇ ਰਾਸਟਰੀ ਲੋਕ ਅਦਾਲਤ ਦਾ ਫਾਇਦਾ ਲੈਣ|  

LEAVE A REPLY

Please enter your comment!
Please enter your name here