*ਤਲਵੰਡੀ ਸਾਬੋ ਜੋਨ ਦੀਆਂ ਖੇਡਾਂ ਵਿੱਚ ਖਿਡਾਰੀਆਂ ਵਿੱਚ ਜੋਸ਼*

0
19

ਤਲਵੰਡੀ ਸਾਬੋ 29 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ) 

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜੋਨਲ ਪ੍ਰਧਾਨ ਮੁੱਖ ਅਧਿਆਪਕ ਅਵਤਾਰ ਸਿੰਘ ਲਾਲੇਆਣਾ ਦੀ ਅਗਵਾਈ ਵਿੱਚ 69 ਵੀਆ ਜੋਨ ਪੱਧਰੀ ਖੇਡਾਂ ਲਈ ਖਿਡਾਰੀ ਜੋਸ਼ ਖਰੋਸ਼ ਨਾਲ ਭਾਗ ਲੈ ਰਹੇ ਹਨ।

      ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਚੈੱਸ ਅੰਡਰ 19 ਮੁੰਡੇ ਵਿੱਚ ਅਕਾਲ ਅਕੈਡਮੀ ਬਾਘਾ ਨੇ ਪਹਿਲਾ, ਦਸਮੇਸ਼ ਪਬਲਿਕ ਸਕੂਲ ਤਲਵੰਡੀ ਸਾਬੋ ਨੇ ਦੂਜਾ,ਚੈੱਸ ਅੰਡਰ 14 ਕੁੜੀਆਂ ਵਿੱਚ ਡੀ ਏ ਵੀ ਸਕੂਲ ਰਾਮਾਂਮੰਡੀ, ਸਟਾਰ ਪਲੱਸ ਸਕੂਲ ਰਾਮਾਂਮੰਡੀ ਨੇ ਦੂਜਾ, ਅੰਡਰ 17 ਕੁੜੀਆ ਵਿੱਚ ਦਸਮੇਸ਼ ਪਬਲਿਕ ਸਕੂਲ ਤਲਵੰਡੀ ਸਾਬੋ ਨੇ ਪਹਿਲਾ, ਸਰਕਾਰੀ ਹਾਈ ਸਕੂਲ ਜੱਜਲ ਨੇ ਦੂਜਾ, ਰੱਸਾਕਸ਼ੀ ਅੰਡਰ 19 ਲੜਕੀਆਂ ਵਿੱਚ ਮਾਸਟਰ ਮਾਈਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗੀ ਰੰਘੂ ਨੇ ਪਹਿਲਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਸਾਬੋ ਨੇ ਦੂਜਾ, ਅੰਡਰ 17 ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਸਾਬੋ ਨੇ ਪਹਿਲਾ, ਮਾਸਟਰ ਮਾਈਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗੀ ਰੰਘੂ ਨੇ ਦੂਜਾ, ਅੰਡਰ 14 ਕੁੜੀਆਂ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਸਾਬੋ ਨੇ ਪਹਿਲਾ, ਸਰਕਾਰੀ ਹਾਈ ਸਕੂਲ ਤਰਖਾਣ ਵਾਲਾ ਨੇ ਦੂਜਾ, ਬਾਸਕਿਟਬਾਲ ਅੰਡਰ 19 ਲੜਕੀਆਂ ਵਿੱਚ ਸਕੂਲ ਆਫ਼ ਐਮੀਨੈਸ ਬੰਗੀ ਕਲਾ ਨੇ ਪਹਿਲਾਂ, ਡੀ ਏ ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਾਂਮੰਡੀ ਨੇ ਦੂਜਾ, ਅੰਡਰ 17 ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਸਾਬੋ ਨੇ ਪਹਿਲਾ, ਅਕਾਲ ਅਕੈਡਮੀ ਜਗਾ ਰਾਮਤੀਰਥ ਨੇ ਦੂਜਾ, ਗੱਤਕਾ ਅੰਡਰ 14 ਲੜਕੀਆਂ  ਸਿੰਗਲ ਸੋਟੀ ਟੀਮ ਵਿੱਚ ਦ ਸੰਸਕਾਰ ਸਕੂਲ ਤਲਵੰਡੀ ਸਾਬੋ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਾਲੇਆਣਾ ਨੇ ਦੂਜਾ, ਸਿੰਗਲ ਸੋਟੀ ਵਿਅਕਤੀਗਤ ਵਿੱਚ ਸਿੰਗਲ ਸੋਟੀ ਟੀਮ ਵਿੱਚ ਦ ਸੰਸਕਾਰ ਸਕੂਲ ਤਲਵੰਡੀ ਸਾਬੋ ਨੇ ਪਹਿਲਾ, ਸਰਕਾਰੀ ਹਾਈ ਸਕੂਲ ਲਾਲੇਆਣਾ ਨੇ ਦੂਜਾ, ਫਰੀ ਸੋਟੀ ਟੀਮ ਵਿੱਚ ਸਰਕਾਰੀ ਹਾਈ ਸਕੂਲ ਲਾਲੇਆਣਾ ਨੇ ਪਹਿਲਾ,  ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਨੇ ਦੂਜਾ, ਫਰੀ ਸੋਟੀ ਵਿਅਕਤੀਗਤ ਵਿੱਚ ਸਰਕਾਰੀ ਹਾਈ ਸਕੂਲ ਲਾਲੇਆਣਾ ਨੇ ਪਹਿਲਾ,  ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਨੇ ਦੂਜਾ, ਅੰਡਰ 17 ਸਿੰਗਲ ਸੋਟੀ ਟੀਮ ਵਿੱਚ ਸਰਕਾਰੀ ਹਾਈ ਸਕੂਲ ਲਾਲੇਆਣਾ ਨੇ ਪਹਿਲਾ, ਅਕਾਲ ਅਕੈਡਮੀ ਬਾਘਾ ਨੇ ਦੂਜਾ,ਅੰਡਰ-17 ਲੜਕੀਆਂ ਕਬੱਡੀ ਸਰਕਲ ਸਟਾਈਲ ਵਿੱਚ ਸਰਕਾਰੀ ਹਾਈ ਸਕੂਲ ਬੰਗੀ ਰੱਘੂ ਨੇ ਪਹਿਲਾ,

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਤਲਵੰਡੀ ਸਾਬੋ ਨੇ ਦੂਜਾ ਸਥਾਨ, ਖੋ ਖੋ ਅੰਡਰ 14 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਚੱਠੇਵਾਲਾ ਨੇ ਦੂਜਾ, ਅੰਡਰ 17 ਕੁੜੀਆ ਵਿੱਚ ਸਰਕਾਰੀ ਹਾਈ ਸਕੂਲ ਮਲਕਾਣਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

 ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਨਿਰਮਲ ਸਿੰਘ, ਲੈਕਚਰਾਰ ਸੁਖਦੇਵ ਸਿੰਘ, ਹਰਮੰਦਰ ਸਿੰਘ ਸਟੇਟ ਐਵਾਰਡੀ, ਭੁਪਿੰਦਰ ਸਿੰਘ ਤੱਗੜ, ਰਣਜੀਤ ਸਿੰਘ, ਗੁਰਮੇਲ ਸਿੰਘ, ਸੁਖਵੀਰ ਸਿੰਘ, ਜਸਵੀਰ ਕੌਰ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਤਰਸੇਮ ਸਿੰਘ, ਗੁਰਤੇਜ ਸਿੰਘ, ਜਗਦੀਪ ਸਿੰਘ, ਰਾਣਾ ਰਾਮ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਰੋਹੀ ਸਿੰਘ, ਰੇਸ਼ਮ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਜਸਦੀਪ ਕੌਰ, ਤੇਜਿੰਦਰ ਕੁਮਾਰ, ਬਲਜਿੰਦਰ ਸਿੰਘ, ਨਵਦੀਪ ਕੌਰ, ਰਜਿੰਦਰ ਸਿੰਘ, ਕਵਿਤਾ ਰਾਣੀ, ਮੋਨਿਕਾ ਰਾਣੀ, ਸੁਖਪ੍ਰੀਤ ਸਿੰਘ, ਪ੍ਰਦੀਪ ਕੁਮਾਰ, ਅੰਗਰੇਜ਼ ਸਿੰਘ, ਕਮਲਪ੍ਰੀਤ ਸਿੰਘ, ਸੁਨੀਲ ਕੁਮਾਰ, ਮਨਪ੍ਰੀਤ ਕੌਰ, ਕਰਨੀ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ, ਅਲੋਕ ਨਾਥ, ਸਿਮਰਜੀਤ ਕੌਰ, ਪੁਖਰਾਜ ਸਿੰਘ, ਬਹਾਦਰ ਸਿੰਘ ਅਸ਼ੀਸ਼, ਗਗਨਦੀਪ ਸਿੰਘ,ਹਰਦੀਪ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here