*ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ ‘ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ*

1
65

Chandigarh News (ਸਾਰਾ ਯਹਾਂ) : ਚੰਡੀਗੜ੍ਹ ਵਿੱਚ ਸੋਮਵਾਰ ਦੇਰ ਸ਼ਾਮ ਤਿੰਨ ਹਮਲਾਵਰਾਂ ਨੇ ਕਾਰ ਵਿੱਚ ਸਵਾਰ ਇੱਕ ਨੌਜਵਾਨ ‘ਤੇ ਗੋਲੀ ਚਲਾ ਦਿੱਤੀ ਹੈ। ਪੁਲਿਸ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਮਲਾਵਰਾਂ ਨੇ ਕਾਫ਼ੀ ਦੇਰ ਤੱਕ ਉਸ ਵਿਅਕਤੀ ਦਾ ਪਿੱਛਾ ਕੀਤਾ। ਫਿਰ ਉਨ੍ਹਾਂ ਨੇ ਆਪਣੀ ਕਾਰ ਉਸ ਦੇ ਅੱਗੇ ਰੋਕ ਕੇ ਉਸਦੀ ਕਾਰ ਰੋਕੀ।

ਫਿਰ ਉਨ੍ਹਾਂ ਨੇ ਅਚਾਨਕ ਉਸ ‘ਤੇ ਪੰਜ ਗੋਲੀਆਂ ਚਲਾਈਆਂ। ਦੋਸ਼ੀ ਮੌਕੇ ਤੋਂ ਫਰਾਰ ਗਏ। ਪੁਲਿਸ ਨੇ ਨੇੜਲੇ ਬਾਰਡਰਾਂ ‘ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਪੀੜਤ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ।

1 COMMENT

  1. Great breakdown! It’s fascinating how patterns emerge in lottery results. For those looking to streamline their AI tool hunting, check out AI Resources – it’s a well-organized directory saving time for professionals and innovators.

Leave a Reply to AI Tools Cancel reply

Please enter your comment!
Please enter your name here