

ਗੁਰਦਾਸਪੁਰ: ਇੱਥੋਂ ਦੇ ਪਿੰਡ ਕਲੇਰ ਕਲਾਂ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਤਿੰਨ ਪਵਿੱਤਰ ਬਾਈਬਲ ਅਤੇ ਪ੍ਰਭੂ ਯਿਸ਼ੂ ਦੇ ਜੀਵਨ ਨਾਲ ਸਬੰਧਿਤ 200 ਦੇ ਕਰੀਬ ਲਿਟਰੇਚਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ।
ਪਿੰਡ ਵਾਸੀਆਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
First Published: Sunday, 15 April 2018 2:26 PM























