ਤੰਦਰੁਸਤ ਪੰਜਾਬ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

0
3

ਮਾਨਸਾ 25 ਜੂਨ (ਸਾਰਾ ਯਹਾ )- ਤੰਦਰੁਸਤ ਪੰਜਾਬ ਮੁਹਿੰਮ ਤਹਿਤ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮਾਨਸਾ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ .ਐਸ ਕੇ ਰੰਗਾਂ ਦੀ ਅਗਵਾਈ ਹੇਠ ਜਿਲੇ ਦੇ ਵੱਖ ਵੱਖ ਸਥਾਨਾਂ ਤੇ ਕੈਂਪ ਲਗਾਕੇ ਪਾਣੀ ਦੀ ਬੱਚਤ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ
ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਇੰਜੀਨੀਅਰ ਸ਼੍ਰੀ .ਐਸ ਕੇ ਰੰਗਾਂ ,ਜੂਨੀਅਰ ਇੰਜੀਨੀਅਰ ਦਵਿੰਦਰ ਕੁਮਾਰ ਨੇ ਕਿਹਾ ਕਿ ਪਾਣੀ ਦੀ ਵੱਧ ਤੋ ਵੱਧ ਬੱਚਤ ਕਰਦਿਆਂ ਫਾਲਤੂ ਟੂਟੀਆਂ ਖੁਲੀਆਂ ਨਾ ਛੱਡੀਆਂ ਜਾਣ ਲੋੜ ਅਨੁਸਾਰ ਹੀ ਪਾਣੀ ਦੀ ਵਰਤੋਂ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਇਹ ਕੈਂਪ ਇਸੇ ਤਰਾਂ ਹੀ ਜਾਰੀ ਰਹਿਣਗੇ ਅਤੇ ਰੋਜ਼ਾਨਾ ਪਾਣੀ ਦੀ ਸੈਪਲਿੰਗ ਕੀਤੀ ਜਾਵੇਗੀ ਇਸ ਮੌਕੇ ਐਸ ਡੀ ਓ ਰਾਕੇਸ਼ ਕੁਮਾਰ,ਸੀਨੀਅਰ ਸਹਾਇਕ ਜੀਵਨ ਕੁਮਾਰ ,ਮੁੱਖ ਨਕਸ਼ਾ ਨਵੀਸ ਅਨਿਲ ਕੁਮਾਰ ਤੋਂ ਇਲਾਵਾ ਪਬਲਿਕ ਦੇ ਨੁਮਾਇੰਦੇ ਵੀ ਮੌਜੂਦ ਸਨ


EDITED BY : SARA YAHA | | Last Updated :25 June 2018

LEAVE A REPLY

Please enter your comment!
Please enter your name here