ਦਵਿੰਦਰ ਬੰਬੀਹਾ ਗੈਂਗ ਦੇ ਚਾਰ ਗੈਂਗਸਟਰ ਅਸਲੇ ਸਮੇਤ ਕਾਬੂ

0
1

ਮੋਗਾ (ਸਾਰਾ ਯਹਾ ) : ਮੋਗਾ ਪੁਲਸ ਵਲੋਂ ਸ਼ਾਰਪ ਸ਼ੂਟਰ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਭਾਰੀ ਅਸਲੇ ਸਮੇਤ ਕਾਬੂ ਕੀਤਾ ਹੈ ਜਿੰਨ੍ਹਾਂ ਕੋਲੋਂ 3 ਪਿਸਤੌਲ 16 ਕਾਰਤੂਸ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਇੰਨ੍ਹਾ ਵਿਚੋਂ ਦੋ ਕਥਿਤ ਦੋਸ਼ੀ ਕਤਲ ਅਤੇ ਇਰਾਦਾ ਕਤਲ ਦੇ ਕੇਸਾਂ ਵਿਚ ਭਗੌੜੇ ਸਨ।
ਪ੍ਰੈਸ ਕਾਨਫਰੰਸ ਦੌਰਾਨ ਐੱਸ. ਪੀ. ਆਈ. ਵਜ਼ੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਜਸਪ੍ਰੀਤ ਸਿੰਘ ਲਾਡੀ ਫਰੀਦਕੋਟ, ਅਜੈ ਕੁਮਾਰ ਫਰੀਦਕੋਟ, ਰਾਕੇਸ਼ ਕੁਮਾਰ ਬਠਿੰਡਾ, ਅੰਮ੍ਰਿਤਪਾਲ ਸਿੰਘ ਅਬਲੂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਸ ਮੁਤਾਬਕ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।


EDITED BY : SARA YAHA | | Last Updated :8 June 2018

LEAVE A REPLY

Please enter your comment!
Please enter your name here