*ਦਿੱਲੀ ‘ਚ ਅਜੇ ਦੇਵਗਨ ਦਾ ਕਿਸੇ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ*

0
277
Breaking news. World news with map backgorund. Breaking news modern concept. TV news design.

ਨਵੀਂ ਦਿਲੀ 29,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਬੀਤੀ ਰਾਤ ਤੋਂ ਸੋਸ਼ਲ ਮੀਡੀਆ ‘ਤੇ ਇੱਕ ਕੁੱਟਮਾਰ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਜਿਸ ਸ਼ਖਸ ਦੀ ਇਸ ਵੀਡੀਓ ਵਿੱਚ ਕੁੱਟਮਾਰ ਹੋ ਰਹੀ ਹੈ, ਉਹ ਮਸ਼ਹੂਰ ਬੌਲੀਵੁੱਡ ਅਦਾਕਾਰ ਅਜੇ ਦੇਵਗਨ ਹੈ। ਇਹ ਵੀਡੀਓ ਦਿੱਲੀ ਦਾ ਹੈ।

LEAVE A REPLY

Please enter your comment!
Please enter your name here