

ਨਵੀਂ ਦਿੱਲੀ: ਕਾਂਗਰਸ ਦੀ ਦਿੱਗਜ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਜਨਮ ਸੰਨ 1938 ਵਿੱਚ ਹੋਇਆ ਅਤੇ 81 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ।

Former Delhi Chief Minister & Congress leader Sheila Dikshit, passes away in Delhi at the age of 81 years. (file pic)
4,9024:02 pm – 20 जुल॰ 2019Twitter Ads की जानकारी और गोपनीयता2,775 लोग इस बारे में बात कर रहे हैं
ਸ਼ੀਲਾ ਦੀਕਸ਼ਿਤ ਲੰਮੇ ਸਮੇਂ ਬਿਮਾਰ ਚੱਲ ਰਹੀ ਸੀ ਅਤੇ ਅੱਜ ਸਵੇਰੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸ਼ੀਲਾ ਦੀਕਸ਼ਿਤ ਦਿੱਲੀ ਦੀ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੀ ਸੀ ਅਤੇ ਉਹ ਦਿੱਲੀ ਕਾਂਗਰਸ ਦੀ ਪ੍ਰਧਾਨ ਵੀ ਸੀ। ਇਸ ਤੋਂ ਇਲਾਵਾ ਉਨ੍ਹਾਂ ਕੇਰਲ ਦੀ ਰਾਜਪਾਲ ਵਜੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ।

Deeply saddened by the demise of Sheila Dikshit Ji. Blessed with a warm and affable personality, she made a noteworthy contribution to Delhi’s development. Condolences to her family and supporters. Om Shanti.
53.4 हज़ार4:22 pm – 20 जुल॰ 2019Twitter Ads की जानकारी और गोपनीयता10.8 हज़ार लोग इस बारे में बात कर रहे हैं
ਦੀਕਸ਼ਿਤ ਨੂੰ ਦਿੱਲੀ ਵਿੱਚ ਮੈਟਰੋ ਰੇਲ ਪ੍ਰਾਜੈਕਟ ਲਿਆਉਣ ਬਦਲੇ ਯਾਦ ਕੀਤਾ ਜਾਵੇਗਾ। ਹਾਲਾਂਕਿ, ਉਨ੍ਹਾਂ ਦੇ ਕਾਰਜਕਾਲ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਬਾਅਦ ਹੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ।
I’m devastated to hear about the passing away of Shiela Dikshit Ji, a beloved daughter of the Congress Party, with whom I shared a close personal bond.
My condolences to her family & the citizens of Delhi, whom she served selflessly as a 3 term CM, in this time of great grief.
— Rahul Gandhi (@RahulGandhi) July 20, 2019
ਸ਼ੀਲਾ ਦੀਕਸ਼ਿਤ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਉੱਘੀਆਂ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Capt.Amarinder Singh✔@capt_amarinder
Extremely pained at the sudden death of Sheila Dikshit ji. A political era has passed away with her. Had known her for 40 years. She was like an elder sister to me, guiding and supporting me in my difficult moments. I will miss you Sheila ji. RIP.4,3744:19 pm – 20 जुल॰ 2019Twitter Ads की जानकारी और गोपनीयता551 लोग इस बारे में बात कर रहे हैं























