

ਫਿਰੋਜ਼ਪੁਰ ੦੩ ਜੁਲਾਈ (ਸਾਰਾ ਯਹਾ) : ਨਸ਼ੇ ਦੀ ਉਵਰਡੋਜ ਲੈਣ ਨਾਲ ਫਿਰੋਜ਼ਪੁਰ ਵਿਚ ਇਕ ਹੋਰ ਨੌਜਵਾਨ ਦੀ ਮੌਤ, , ਫਿਰੋਜ਼ਪੁਰ ਵਿਚ ਅੱਜ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਮੌਤ ਦਾ ਕਾਰਨ ਨਸ਼ੇ ਦੀ ਉਵਰਡੋਜ ਸੀ ਨੋਜਵਾਨ ਨਸ਼ਾ ਕਰਨ ਦਾ ਅਦੀ ਸੀ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਲਿਜਾਇਆ ਗਿਆ ਉਥੇ ਹੀ ਇਸ ਨੋਜਵਾਨ ਦੀ ਮੋਤ ਹੋ ਗਈ ਜਿਸ ਦੀ ਪਹਿਚਾਣ ਟੋਨੀ ਨੇ ਪੁੱਤਰ ਸਾਦਿਕ ਵਾਸੀ ਫਿਰੋਜ਼ਪੁਰ ਵਜੋਂ ਹੋਈ ਘਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਸਿਵਲ ਹਸਪਤਾਲ ਵਿਚ ਚੀਕ ਚਿਹਾੜਾ ਮੱਚ ਗਿਆ ਅਤੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਜਿਸ ਨਾਲ ਸਾਡੇ ਪਰਿਵਾਰ ਦਾ ਜਵਾਨ ਪੁੱਤਰ ਮਾਰਿਆ ਜੇ, ਸਰਕਾਰ ਨੇ ਇਸ ਮਾਮਲੇ ਵੱਲ ਗੋਰ ਕੀਤੀ ਹੁੰਦੀ ਤਾਂ ਅੱਜ ਪੰਜਾਬ ਦੇ ਨੌਜਵਾਨ ਇਸ ਤਰ੍ਹਾਂ ਨਸ਼ੇ ਦੀ ਦਲਦਲ ਵਿੱਚ ਫਸ ਕੇ ਇੰਦਾ ਨਾ ਮਰਦੇ
EDITED BY : SARA YAHA | | Last Updated : 4:23 PM 03 JULY 2018























