ਨਸਿ.ਆ ਵਿਰੁੱਧ 2 ਮੁਕੱਦਮੇ ਦਰਜ. ਕਰਕੇ 3 ਦੋਸ.ੀਆਨ ਗ੍ਰਿਫਤਾਰ ਕੀਤੇ !!

0
59

ਮਾਨਸਾ (ਸਾਰਾ ਯਹਾ, ਬਲਜੀਤ ਸ਼ਰਮਾ) : ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ.ਾ ਮੁਕਤ ਕਰਨ ਲਈ ਨਸਿ.ਆ ਪ੍ਰਤੀ ੱਕਗਰ Tਰ;ਕਗ.ਅਫਕ ਦੀ ਨੀਤੀ ਅਪਨਾਈ ਗਈ ਹੈ| ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ.ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ ਭਚਜਦਕ;ਜਅਕਤ ਅਨੁਸਾਰ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ. ਮੁਹਿੰਮ ਚਲਾਈ ਗਈ ਹੈ| ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਇਸ ਮੁਹਿੰਮ ਦੀ ਲੜੀ ਵਿੱਚ ਜਿਲਾ ਅੰਦਰ ਸਪੈਸ.ਲ ਨਾਕਾਬੰਦੀਆ ਅਤੇ ਗਸ.ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ:^
1. ਮੁਕੱਦਮਾ ਨੰ:212/2019 ਅ/ਧ 18,25/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ^1 ਮਾਨਸਾ|
ਬਰਾਮਦਗੀ: 500 ਗ੍ਰਾਮ ਅਫੀਮ ਸਮੇਤ ਮੋਟਰਸਾਈਕਲ ਪਲਟੀਨਾ ਨੰ:ਪੀਬੀ.31ਕੇ^3612
ਦੋਸੀ:   ਗੁਰਸੇਵਕ ਸਿੰਘ (26 ਸਾਲ) ਪੁੱਤਰ ਭੋਲਾ ਸਿੰਘ ਵਾਸੀ ਬੀਰੋਕੇ ਖੁਰਦ (ਗ੍ਰਿਫਤਾਰ)
  ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਸ.ਹੀਦ ਭਗਤ ਸਿੰਘ ਰੋਡ ਮਾਨਸਾ ਪਾਸ ਉਕਤ ਦੋਸ.ੀ ਨੂੰ ਮੋਟਰਸਾਈਕਲ ਪਲਟੀਨਾ ਨੰ:ਪੀਬੀ.31ਕੇ^3612 ਸਮੇਤ ਕਾਬੂ ਕਰਕੇ 500 ਗ੍ਰਾਮ ਅਫੀਮ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਦੋਸ.ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹ ਇਹ ਅਫੀਮ 60,000/^ਰੁਪਏ ਦੀ ਮੁੱਲ ਲੈ ਕੇ ਆਇਆ ਸੀ ਅਤੇ ਅੱਗੇ 80,000/^ਰੁਪਏ ਦੀ ਵੇਚਣੀ ਸੀ| ਗ੍ਰਿਫਤਾਰ ਦੋਸ.ੀ ਦੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹੋਰ ਦੋਸ.ੀ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ| ਗ੍ਰਿਫਤਾਰ ਦੋਸ.ੀ ਨੂੰ ਅਦਾਲਤ ਵਿੱਚ ਪੇਸ. ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾ ਕੇ ਮੁਕੱਦਮਾ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ|

2. ਮੁਕੱਦਮਾ ਨੰ:179/2019 ਅ/ਧ 22,29/61/85 ਐਨ.ਡੀ.ਪੀ.ਐਸ. ਐਕਟ ਥਾਣਾ ਬਰੇਟਾ|
ਬਰਾਮਦਗੀ: 170 ਨਸ.ੀਲੀਆ ਗੋਲੀਆਂ
ਦੋਸੀ:  1).ਵਿੱਕੀ ਪੁੱਤਰ ਗੰਗਾ ਰਾਮ ਵਾਸੀ ਵਾਰਡ ਨੰ:2 ਬਰੇਟਾ (ਗ੍ਰਿਫਤਾਰ)
  2).ਅਵੀਸ.ੇਕ ਗਰਗ ਉਰਫ ਅਵੀ ਪੁੱਤਰ ਨਸੀਬ ਚੰਦ ਵਾਸੀ ਵਾਰਡ ਨੰ:11 ਬਰੇਟਾ (ਗ੍ਰਿਫਤਾਰ)
  ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਉਕਤ ਦੋਸ.ੀ ਵਿੱਕੀ ਨੂੰ ਕਾਬੂ ਕਰਕੇ 90 ਨਸ.ੀਲੀਆ ਗੋਲੀਆ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਦੋਸ.ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹ ਇਹ ਨਸ.ੀਲੀਆ ਗੋਲੀਆ ਅਵੀਸ.ੇਕ ਗਰਗ ਪਾਸੋਂ 80/^ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਮੁੱਲ ਲੈ ਕੇ ਆਇਆ ਸੀ ਅਤੇ ਅੱਗੇ 100/^ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਵੇਚਣੀਆ ਸੀ| ਜਿਸਦੀ ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਦੋਸ.ੀ ਅਵੀਸ.ੇਕ ਗਰਗ ਉਰਫ ਅਵੀ ਨੂੰ ਨਾਮਜਦ ਕਰਕੇ ਗ੍ਰਿਫਤਾਰ ਤਸੱਬਰ ਕੀਤਾ ਗਿਆ, ਜਿਸ ਪਾਸੋ 80 ਨਸ.ੀਲੀਆ ਗੋਲੀਆ ਦੀ ਬਰਾਮਦਗੀ ਕੀਤੀ ਗਈ ਹੈ| ਦੋਸ.ੀ ਅਵੀਸੇ.ਕ ਗਰਗ ਉਰਫ ਅਵੀ ਨਾਬਾਲਗ ਹੈ, ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ. ਕਰਕੇ ਬਾਲ ਸੁਧਾਰ ਘਰ ਵਿਖੇ ਭੇਜਿਆ ਜਾਵੇਗਾ ਅਤੇ ਦੂਸਰੇ ਦੋਸ.ੀ ਵਿੱਕੀ ਨੂੰ ਅਦਾਲਤ ਵਿੱਚ ਪੇਸ. ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ|

 ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸਿ.ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

LEAVE A REPLY

Please enter your comment!
Please enter your name here