ਨਸਿ.ਆ ਵਿਰੁੱਧ 3 ਮੁਕੱਦਮੇ ਦਰਜ. ਕਰਕੇ 4 ਦੋਸ.ੀਆਨ ਗ੍ਰਿਫਤਾਰ ਕੀਤੇ !!

0
35

ਮਾਨਸਾ (ਸਾਰਾ ਯਹਾ, ਬਲਜੀਤ ਸ਼ਰਮਾ) 20 ਦਸੰਬਰ :ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ.ਾ ਮੁਕਤ ਕਰਨ ਲਈ ਨਸਿ.ਆ ਪ੍ਰਤੀ ੱਕਗਰ Tਰ;ਕਗ.ਅਫਕ ਦੀ ਨੀਤੀ ਅਪਨਾਈ ਗਈ ਹੈ| ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ.ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ ਭਚਜਦਕ;ਜਅਕਤ ਅਨੁਸਾਰ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ. ਮੁਹਿੰਮ ਚਲਾਈ ਗਈ ਹੈ| ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਇਸ ਮੁਹਿੰਮ ਦੀ ਲੜੀ ਵਿੱਚ ਜਿਲਾ ਅੰਦਰ ਸਪੈਸ.ਲ ਨਾਕਾਬੰਦੀਆ ਅਤੇ ਗਸ.ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ:^
1. ਮੁਕੱਦਮਾ ਨੰ:254/2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਭੀਖੀ|
ਬਰਾਮਦਗੀ: 1020 ਨਸ.ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ:  ਬੱਬੀ ਕੌਰ ਪਤਨੀ ਕਾਲਾ ਸਿੰਘ ਵਾਸੀ ਵਾਰਡ ਨੰਬਰ 2 ਭੀਖੀ (ਗ੍ਰਿਫਤਾਰ)
   ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਉਕਤ ਦੋਸ.ਣ ਬੱਬੀ ਕੌਰ ਨੂੰ ਕਾਬੂ ਕਰਕੇ 1020 ਨਸ.ੀਲੀਆ ਗੋਲੀਆ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਇਹ ਦੋਸ.ਣ ਨਸਿ.ਆ ਦਾ ਧੰਦਾ ਕਰਦੀ ਹੈ, ਜਿਸ ਵਿਰੁੱਧ 4 ਮੁਕੱਦਮੇ (ਮੁ:ਨੰ:70/2010 ਅ/ਧ 15 ਐਨਡੀਪੀਐਸ. ਐਕਟ ਥਾਣਾ ਭੀਖੀ ਜੋ ਇਹ ਮੁਕੱਦਮਾ ਮਿਤੀ 03^10^2013 ਨੂੰ ਸਜਾ (3 ਸਾਲ) ਹੋਇਆ ਸੀ, ਮੁ:ਨੰ:63/2019 ਅ/ਧ 22 ਐਨਡੀਪੀਐਸ. ਐਕਟ ਥਾਣਾ ਭੀਖੀ ਜੋ ਅਦਾਲਤ ਵਿੱਚ ਚੱਲ ਰਿਹਾ ਹੈ, ਮੁ:ਨੰ:166/2019 ਅ/ਧ 22 ਐਨਡੀਪੀਐਸ. ਐਕਟ ਥਾਣਾ ਭੀਖੀ ਜੋ ਅਦਾਲਤ ਵਿੱਚ ਚੱਲ ਰਿਹਾ ਹੈ, ਮੁ:ਨੰ:197/2019 ਅ/ਧ 22,29 ਐਨਡੀਪੀਐਸ. ਐਕਟ ਥਾਣਾ ਭੀਖੀ ਜੋ ਹਾਲੇ ਜੇਰ ਤਫਤੀਸ ਹੈ) ਦਰਜ. ਰਜਿਸਟਰ ਹਨ| ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹ ਇਹ ਨਸ.ੀਲੀਆ ਗੋਲੀਆ ਹਰਿਆਣਾ ਪ੍ਰਾਂਤ ਵਿੱਚੋਂ 60/^ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਮੁੱਲ ਲੈ ਕੇ ਆਈ ਸੀ ਅਤੇ ਅੱਗੇ 100/^ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਵੇਚਣੀਆ ਸੀ| ਗ੍ਰਿਫਤਾਰ ਦੋਸ.ਣ ਨੂੰ ਅਦਾਲਤ ਵਿੱਚ ਪੇਸ. ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ|

2. ਮੁਕੱਦਮਾ ਨੰ:129/2019 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਜੌੜਕੀਆਂ|
ਬਰਾਮਦਗੀ: 180 ਬੋਤਲਾਂ ਸ.ਰਾਬ ਠੇਕਾ ਸ.ਾਹੀ, ਹਰਿਆਣਾ ਸਮੇਤ ਵਰਨਾ ਕਾਰ ਨੰ:ਐਚ.ਆਰ.06ਆਰ^5022
ਦੋਸੀ:  1).ਰਾਜੀਵ ਕੁਮਾਰ ਪੁੱਤਰ ਬਲਦੇਵ ਕ੍ਰਿਸ.ਨ ਵਾਸੀ ਚੱਕ ਫਤਿਹ ਸਿੰਘ ਵਾਲਾ, ਜਿਲਾ ਬਠਿੰਡਾ (ਗ੍ਰਿਫਤਾਰ)
  2).ਸੁਖਚੈਨ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਚੱਕ ਫਤਿਹ ਸਿੰਘ ਵਾਲਾ, ਜਿਲਾ ਬਠਿੰਡਾ (ਗ੍ਰਿਫਤਾਰ)
  ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਵਾ ਨਾਕਾਬੰਦੀ ਉਕਤ ਦੋਸ.ੀਆਂ ਨੂੰ ਕਾਰ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 180 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸ.ਾਹੀ (ਹਰਿਆਣਾ) ਦੀ ਬਰਾਮਦਗੀ ਹੋਣ ਤੇ ਮੁਕੱਦਮਾ ਉਕਤ ਦਰਜ. ਰਜਿਸਟਰ ਕੀਤਾ ਗਿਆ| ਦੋਸ.ੀ ਰਾਜੀਵ ਕੁਮਾਰ ਨਸਿ.ਆ ਦਾ ਧੰਦਾ ਕਰਦਾ ਹੈ, ਜਿਸ ਵਿਰੁੱਧ ਜਿਲਾ ਬਠਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ ਤਹਿਤ ਦੇ 13 ਮੁਕੱਦਮੇ ਦਰਜ. ਰਜਿਸਟਰ ਹਨ| ਦੂਸਰੇ ਦੋਸ.ੀ ਸੁਖਚੈਨ ਸਿੰਘ ਵਿਰੁੱਧ ਵੀ ਚੋਰੀ ਦਾ ਮੁਕੱਦਮਾ ਨੰ:3 ਮਿਤੀ 4^1^19 ਥਾਣਾ ਨਥਾਣਾ (ਜਿਲਾ ਬਠਿੰਡਾ) ਦਰਜ. ਰਜਿਸਟਰ ਹੈ| ਗ੍ਰਿਫਤਾਰ ਦੋਸ.ੀਆਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਸ.ਰਾਬ ਹਰਿਆਣਾ ਪ੍ਰਾਂਤ ਵਿੱਚੋ 700/^ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/^ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ| ਦੋਸ.ੀਆਂ ਨੂੰ ਅਦਾਲਤ ਵਿੱਚ ਪੇਸ. ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ|

3. ਮੁਕੱਦਮਾ ਨੰ:223/2019 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਬੋਹਾ|
ਬਰਾਮਦਗੀ: 78 ਬੋਤਲਾਂ ਸ.ਰਾਬ ਠੇਕਾ ਸ.ਹਿਨਾਈ, ਹਰਿਆਣਾ
  ਸਮੇਤ ਮੋਟਰਸਾਈਕਲ ਸੀਟੀ.100, ਨੰਬਰੀ ਪੀਬੀ.50ਏ^4508
ਦੋਸੀ:  1).ਗੁਰਤੇਜ ਸਿੰਘ ਪੁੱਤਰ ਲਾਭ ਸਿੰਘ ਵਾਸੀ ਆਲਮਪੁਰ ਮੰਦਰਾਂ (ਗ੍ਰਿਫਤਾਰ)
  2).ਹਰਜਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬੋਹਾ (ਗ੍ਰਿਫਤਾਰ ਨਹੀ)
  ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਵਾ ਨਾਕਾਬੰਦੀ ਇੱਕ ਦੋਸ.ੀ ਗੁਰਤੇਜ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ 78 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸ.ਹਿਨਾਈ (ਹਰਿਆਣਾ) ਦੀ ਬਰਾਮਦਗੀ ਹੋਣ ਤੇ ਮੁਕੱਦਮਾ ਉਕਤ ਦਰਜ. ਰਜਿਸਟਰ ਕੀਤਾ ਗਿਆ ਅਤੇ ਇੱਕ ਦੋਸ.ੀ ਹਰਜਿੰਦਰ ਸਿੰਘ ਮੌਕਾ ਤੋਂ ਭੱਜ ਗਿਆ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ| ਗ੍ਰਿਫਤਾਰ ਦੋਸ.ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਸ.ਰਾਬ ਹਰਿਆਣਾ ਪ੍ਰਾਂਤ ਵਿੱਚੋ 700/^ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1200/^ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ| ਦੋਸ.ੀ ਨੂੰ ਅਦਾਲਤ ਵਿੱਚ ਪੇਸ. ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ|

ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸਿ.ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

LEAVE A REPLY

Please enter your comment!
Please enter your name here