ਨਸਿ.ਆ ਵਿਰੁੱਧ 4 ਮੁਕੱਦਮੇ ਦਰਜ. ਕਰਕੇ 4 ਦੋਸ.ੀਆਨ ਗ੍ਰਿਫਤਾਰ ਕੀਤੇ !!

0
21

  ਮਾਨਸਾ, 30 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ) ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ.ਾ ਮੁਕਤ ਕਰਨ ਲਈ ਨਸਿ.ਆ ਪ੍ਰਤੀ ੱਕਗਰ Tਰ;ਕਗ.ਅਫਕ ਦੀ ਨੀਤੀ ਅਪਨਾਈ ਗਈ ਹੈ| ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ.ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ ਭਚਜਦਕ;ਜਅਕਤ ਅਨੁਸਾਰ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ. ਮੁਹਿੰਮ ਚਲਾਈ ਗਈ ਹੈ| ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਇਸ ਮੁਹਿੰਮ ਦੀ ਲੜੀ ਵਿੱਚ ਜਿਲਾ ਅੰਦਰ ਸਪੈਸ.ਲ ਨਾਕਾਬੰਦੀਆ ਅਤੇ ਗਸ.ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ:^
1. ਮੁਕੱਦਮਾ ਨੰ:16/2020 ਅ/ਧ 22,29/61/85 ਐਨ.ਡੀ.ਪੀ.ਐਸ. ਐਕਟ ਥਾਣਾ ਬਰੇਟਾ|
ਬਰਾਮਦਗੀ: 360 ਨਸ.ੀਲੀਆ ਗੋਲੀਆ ਮਾਰਕਾ ਐਲਪ੍ਰਾਜੋਲਮ
ਦੋਸੀ:  1).ਜਗਸੀਰ ਸਿੰਘ ਉਰਫ ਹੈਪੀ ਪੁੱਤਰ ਸੂਬਾ ਸਿੰਘ ਵਾਸੀ ਕਿਸ.ਨਗੜ ਸੇਢਾ ਸਿੰਘ ਵਾਲਾ (ਗ੍ਰਿਫਤਾਰ)
  2).ਜੱਗੀ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਿਸਨਗੜ ਸੇਢਾ ਸਿੰਘ ਵਾਲਾ (ਗ੍ਰਿਫਤਾਰ ਨਹੀ)
  ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਬਾਹੱਦ ਪਿੰੰਡ ਕਿਸ.ਨਗੜ ਸੇਢਾ ਸਿੰਘ ਵਾਲਾ ਉਕਤ ਦੋਸ.ੀ ਜਗਸੀਰ ਸਿੰਘ ਉਰਫ ਹੈਪੀ ਨੂੰ ਕਾਬੂ ਕਰਕੇ 360 ਨਸ.ੀਲੀਆ ਗੋਲੀਆ ਮਾਰਕਾ ਐਲਪ੍ਰਾਜੋਲਮ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਗ੍ਰਿਫਤਾਰ ਦੋਸ.ੀ ਨੇ ਮੁਢਲੀ ਪੁੱੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ.ੀਲੀਆ ਗੋਲੀਆ ਜੱਗੀ ਸਿੰਘ ਉਕਤ ਪਾਸੋਂ 3,000 ਰੁਪਏ ਦੀਆ ਮੁੱਲ ਲਿਆਦੀਆ ਸੀ ਅਤੇ ਅੱਗੇ 5,000 ਰੁਪਏ ਦੀਆ ਵੇਚਣੀਆ ਸੀ| ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕੀਤਾ ਗਿਆ ਹੈ| ਗਿ.ਫਤਾਰ ਦੋਸ.ੀ ਨੂੰ ਅਦਾਲਤ ਵਿੱਚ ਪੇਸ. ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ|

2. ਮੁਕੱਦਮਾ ਨੰ:20/2020 ਅ/ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਝੁਨੀਰ|
ਬਰਾਮਦਗੀ: 50 ਗ੍ਰਾਮ ਅਫੀਮ
ਦੋਸੀ:  ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਮੱਖਣ ਸਿੰਘ ਵਾਸੀ ਬਾਹਮਣਵਾਲਾ, ਥਾਣਾ ਰਤੀਆ, ਹਰਿਆਣਾ(ਗ੍ਰਿਫਤਾਰ)
  ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਬਾਹੱਦ ਪਿੰੰਡ ਮਾਖੇਵਾਲਾ ਉਕਤ ਦੋਸ.ੀ ਨਿਰਮਲ ਸਿੰਘ ਉਰਫ ਨਿੰਮਾ ਨੂੰ ਕਾਬੂ ਕਰਕੇ 50 ਗ੍ਰਾਮ ਅਫੀਮ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਗ੍ਰਿਫਤਾਰ ਦੋਸ.ੀ ਨੇ ਮੁਢਲੀ ਪੁੱੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਅਫੀਮ ਹਰਿਆਣਾ ਪ੍ਰਾਂਤ ਵਿੱਚੋਂ 5,000 ਰੁਪਏ ਦੀ ਮੁੱਲ ਲਿਆਂਦੀ ਸੀ ਅਤੇ ਅੱਗੇ 8,000 ਰੁਪਏ ਦੀ ਵੇਚਣੀ ਸੀ| ਗ੍ਰਿਫਤਾਰ ਦੋਸ.ੀ ਨੂੰ ਅਦਾਲਤ ਵਿੱਚ ਪੇਸ. ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ|

3. ਮੁਕੱਦਮਾ ਨੰ:17/2020 ਅ/ਧ 61/1/14 ਆਬਕਾਰੀ ਐਕਟ ਥਾਣਾ ਬਰੇਟਾ|
ਬਰਾਮਦਗੀ: 24 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸੌਕੀਨ, ਹਰਿਆਣਾ
ਦੋਸੀ:  ਰਾਮਫਲ ਸਿੰਘ ਪੁੱਤਰ ਦਰਸ.ਨ ਸਿੰਘ ਵਾਸੀ ਕਾਹਨਗੜ (ਗ੍ਰਿਫਤਾਰ)
  ਥਾਣਾ ਬਰੇਟਾ ਦੀ ਪੁਲਿਸ ਪਾਰਟੀ ਦੌਰਾਨੇ ਗਸ.ਤ ਬਾਹੱਦ ਪਿੰਡ ਬਖਸ.ੀਵਾਲਾ ਉਕਤ ਦੋਸ.ੀ ਨੂੰ ਕਾਬੂ ਕਰਕੇ 24 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸੌਕੀਨ, ਹਰਿਆਣਾ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਗ੍ਰਿਫਤਾਰ ਦੋਸ.ੀ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਸ.ਰਾਬ ਹਰਿਆਣਾ ਪ੍ਰਾਂਤ ਵਿੱਚੋ 600/^ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 1000/^ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਣੀ ਸੀ| ਗ੍ਰਿਫਤਾਰ ਦੋਸ.ੀ ਨੂੰ ਅਦਾਲਤ ਵਿੱਚ ਪੇਸ. ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ|

4. ਮੁਕੱਦਮਾ ਨੰ:21/2020 ਅ/ਧ 61/1/14 ਆਬਕਾਰੀ ਐਕਟ ਥਾਣਾ ਝੁਨੀਰ|
ਬਰਾਮਦਗੀ: 9 ਬੋਤਲਾਂ ਸ.ਰਾਬ ਨਜਾਇਜ
ਦੋਸੀ:  ਧਰਵਿੰਦਰ ਸਿੰਘ ਉਰਫ ਭਿੰਦਰ ਪੁੱਤਰ ਬਾਰੂ ਸਿੰਘ ਵਾਸੀ ਮਾਖੇਵਾਲਾ (ਗ੍ਰਿਫਤਾਰ)

   ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸਿ.ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|  

LEAVE A REPLY

Please enter your comment!
Please enter your name here