

ਮਾਨਸਾ, 09 ਜਨਵਰੀ •, (ਸਾਰਾ ਯਹਾ,ਬਲਜੀਤ ਸ਼ਰਮਾ) : ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ.ਾ ਮੁਕਤ ਕਰਨ ਲਈ ਨਸਿ.ਆ ਪ੍ਰਤੀ ੱਕਗਰ Tਰ;ਕਗ.ਅਫਕ ਦੀ ਨੀਤੀ ਅਪਨਾਈ ਗਈ ਹੈ| ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ.ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ ਭਚਜਦਕ;ਜਅਕਤ ਅਨੁਸਾਰ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ. ਮੁਹਿੰਮ ਚਲਾਈ ਗਈ ਹੈ| ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਇਸ ਮੁਹਿੰਮ ਦੀ ਲੜੀ ਵਿੱਚ ਜਿਲਾ ਅੰਦਰ ਸਪੈਸ.ਲ ਨਾਕਾਬੰਦੀਆ ਅਤੇ ਗਸ.ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ:^

1. ਮੁਕੱਦਮਾ ਨੰ:4/2020 ਅ/ਧ 18,25/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਬੁਢਲਾਡਾ|
ਬਰਾਮਦਗੀ: 2 ਕਿਲੋਗ੍ਰਾਮ ਅਫੀਮ ਸਮੇਤ ਕਾਰ ਸਲੈਰੀਓ ਨੰ:ਆਰ.ਜੇ.23ਸੀਬੀ^6944
ਦੋਸੀ: ਫਿਰੋਜ ਖਾਨ(27 ਸਾਲ) ਪੁੱਤਰ ਵਲੀ ਖਾਨ ਵਾਸੀ ਕੋਟੜੀ ਕੀ ਢਾਣੀ ਪਹਾੜਪੁਰਾ, ਜਿਲਾ ਜਲੌਰ,
ਰਾਜਸਥਾਨ ਪ੍ਰਾਂਤ (ਗ੍ਰਿਫਤਾਰ)
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਵਾ: ਚੈਕਿੰਗ ਸ.ੱਕੀ ਪੁਰਸ.ਾ ਬਾਹੱਦ ਪਿੰਡ ਗੁਰਨੇ ਕਲਾਂ ਉਕਤ ਦੋਸ.ੀ ਨੂੰ ਕਾਰ ਸਲੈਰੀਓ ਨੰਬਰੀ ਆਰ.ਜੇ.23ਸੀਬੀ^6944 ਸਮੇਤ ਕਾਬੂ ਕਰਕੇ 2 ਕਿਲੋਗ੍ਰਾਮ ਅਫੀਮ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਅਫੀਮ 1 ਲੱਖ 20 ਹਜ.ਾਰ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 2 ਲੱਖ 40 ਹਜਾਰ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ| ਗ੍ਰਿਫਤਾਰ ਦੋਸ.ੀ ਨੂੰ ਅਦਾਲਤ ਵਿੱਚ ਪੇਸ. ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ, ਅੱਗੇ ਕਿੱਥੇ ਵੇਚਣੀ ਸੀ ਅਤੇ ਉਸਨੇ ਇਹ ਧੰਦਾ ਕਦੋਂ ਤੋਂ ਚਲਾਇਆ ਹੋਇਆ ਸੀ| ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ|

2. ਮੁਕੱਦਮਾ ਨੰ:5/2020 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਬੋਹਾ|
ਬਰਾਮਦਗੀ: 100 ਨਸ.ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ: ਰਣਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਸੈਦੇਵਾਲਾ (ਗ੍ਰਿਫਤਾਰ)
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਬਾਹੱਦ ਪਿੰਡ ਚੱਕ ਅਲੀਸ.ੇਰ ਉਕਤ ਦੋਸ.ੀ ਨੂੰ ਕਾਬੂ ਕਰਕੇ 100 ਨਸ.ੀਲੀਆ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਇਸ ਦੋਸ.ੀ ਵਿਰੁੱਧ ਪਹਿਲਾਂ ਵੀ 362 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦਗੀ ਦਾ ਮੁਕੱਦਮਾ ਨੰਬਰ 58 ਮਿਤੀ 17^07^2001 ਥਾਣਾ ਬੋਹਾ ਦਰਜ ਰਜਿਸਟਰ ਹੋਇਆ ਸੀ, ਜੋ ਮਿਤੀ 22^03^2004 ਨੂੰ ਸਜਾ ਹੋਣ ਕਰਕੇ ਇਹ ਦੋਸ.ੀ ਮਾਨਯੋਗ ਹਾਈਕੋਰਟ ਚੰਡੀਗੜ ਤੋਂ ਜਮਾਨਤ ਤੇ ਆਇਆ ਹੋਇਆ ਹੈ| ਜਿਸਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਨਸ.ੀਲੀਆ ਗੋਲੀਆ 70/^ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਮੁੱਲ ਲਿਆਂਦੀਆ ਸੀ ਅਤੇ ਅੱਗੇ 100/^ਰੁਪਏ ਪ੍ਰਤੀ ਪੱਤੇ (10 ਗੋਲੀਆ) ਦੇ ਹਿਸਾਬ ਨਾਲ ਵੇਚਣੀਆ ਸੀ| ਗ੍ਰਿਫਤਾਰ ਦੋਸ.ੀ ਨੂੰ ਅਦਾਲਤ ਵਿੱਚ ਪੇਸ. ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋ, ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਵੇਚਣੀਆ ਸੀ, ਜਿਸਦੀ ਪੁੱਛਗਿੱਛ ਤੇ ਮੁਕੱਦਮਾ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ|
3. ਮੁਕੱਦਮਾ ਨੰ:5/2020 ਅ/ਧ 61/1/14 ਆਬਕਾਰੀ ਐਕਟ ਥਾਣਾ ਜੋਗਾ|
ਬਰਾਮਦਗੀ: 40 ਲੀਟਰ ਲਾਹਣ
ਦੋਸੀ: ਗੁਰਜੰਟ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਜੋਗਾ (ਗ੍ਰਿਫਤਾਰ)
4. ਮੁਕੱਦਮਾ ਨੰ:6/2020 ਅ/ਧ 61/1/14 ਆਬਕਾਰੀ ਐਕਟ ਥਾਣਾ ਭੀਖੀ|
ਬਰਾਮਦਗੀ: 18 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸੌਫੀ (ਚੰਡੀਗੜ)
ਦੋਸੀ: ਗੁੱਡੀ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਭੀਖੀ (ਗ੍ਰਿਫਤਾਰ)
5. ਮੁਕੱਦਮਾ ਨੰ:5/2020 ਅ/ਧ 61/1/14 ਆਬਕਾਰੀ ਐਕਟ ਥਾਣਾ ਭੀਖੀ|
ਬਰਾਮਦਗੀ: 7 ਬੋਤਲਾਂ ਸ.ਰਾਬ ਨਜਾਇਜ
ਦੋਸੀ: ਕਰਮਜੀਤ ਕੌਰ ਪਤਨੀ ਬੁੱਧ ਸਿੰਘ ਵਾਸੀ ਅਤਲਾਂ ਕਲਾਂ (ਗ੍ਰਿਫਤਾਰ)
ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸਿ.ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|























