ਨਸਿ.ਆ ਵਿਰੁੱਧ 6 ਮੁਕੱਦਮੇ ਦਰਜ. ਕਰਕੇ 5 ਦੋਸ.ੀਆਨ ਗ੍ਰਿਫਤਾਰ ਕੀਤੇ !!

0
28

ਮਾਨਸਾ ,(ਸਾਰਾ ਯਹਾ ,ਬਲਜੀਤ ਸ਼ਰਮਾ ), 5 ਦਸੰਬਰ  : ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ.ਾ ਮੁਕਤ ਕਰਨ ਲਈ ਨਸਿ.ਆ ਪ੍ਰਤੀ ੱਕਗਰ Tਰ;ਕਗ.ਅਫਕ ਦੀ ਨੀਤੀ ਅਪਨਾਈ ਗਈ ਹੈ| ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤੇ ਮਾਨਯੋਗ ਐਡੀਸ.ਨਲ ਡਾਇਰੈਕਟਰ ਜਨਰਲ ਪੁਲਿਸ, ਐਸਟੀਐਫ. ਪੰਜਾਬ ਜੀ ਦੀਆਂ ਭਚਜਦਕ;ਜਅਕਤ ਅਨੁਸਾਰ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ. ਮੁਹਿੰਮ ਚਲਾਈ ਗਈ ਹੈ| ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ| ਇਸ ਮੁਹਿੰਮ ਦੀ ਲੜੀ ਵਿੱਚ ਜਿਲਾ ਅੰਦਰ ਸਪੈਸ.ਲ ਨਾਕਾਬੰਦੀਆ ਅਤੇ ਗਸ.ਤਾ ਸੁਰੂ ਕਰਕੇ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ:^    

1. ਮੁਕੱਦਮਾ ਨੰ:342/2019 ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਰਦੂਲਗੜ|
ਬਰਾਮਦਗੀ: 15 ਕਿਲੋਗ੍ਰਾਮ ਭੁੱਕੀ ਚੂਰਾਪੋਸਤ|
ਦੋਸੀ: 1).ਪਰਮਜੀਤ ਕੌਰ ਉਰਫ ਪੱਪੀ (35 ਸਾਲ) ਪਤਨੀ ਬਿੱਲਾ ਸਿੰਘ ਵਾਸੀ ਸ.ਹੀਸਣ ਜਿਲਾ ਭਰਤਪੁਰ,  
    ਰਾਜਸਥਾਨ (ਗ੍ਰਿਫਤਾਰ)
 2).ਰਾਣੌ ਕੌਰ ਪਤਨੀ ਸੁਰਿੰਦਰਪਾਲ ਵਾਸੀ ਬਕੈਨਕਾ, ਜਿਲਾ ਅਲਬਰ, ਰਾਜਸਥਾਨ
   (ਗ੍ਰਿਫਤਾਰ ਨਹੀ)
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਬਾਹੱਦ ਬੱਸ ਸਟੈਡ ਸਰਦੂਲਗੜ ਪਾਸ ਪਰਮਜੀਤ ਕੌਰ ਉਰਫ ਪੱਪੀ ਉਕਤ ਨੂੰ ਕਾਬੂ ਕਰਕੇ 15 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ ਅਤੇ ਇੱਕ ਦੋਸ.ਣ ਰਾਣੋ ਕੌਰ ਉਕਤ ਮੌਕਾ ਤੋ ਭੱਜ ਗਈ, ਜਿਸਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ| ਗ੍ਰਿਫਤਾਰ ਦੋਸ.ਣ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ ਭੁੱਕੀ ਚੂਰਾਪੋਸਤ ਰਾਜਸਥਾਨ ਪ੍ਰਾਂਤ ਤੋ 1200/^ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 3300/^ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ| ਗ੍ਰਿਫਤਾਰ ਦੋਸ.ਣ ਨੂੰ ਅਦਾਲਤ ਵਿੱਚ ਪੇਸ. ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਨੇ ਕਿੱਥੋ, ਕਿਸ ਪਾਸੋਂ ਲਿਆਂਦੀ ਸੀ ਅਤੇ ਅੱਗੇ ਕਿੱਥੇ ਵੇਚਣੀ ਸੀ| ਜਿਹਨਾਂ ਪਾਸੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ|

2. ਮੁਕੱਦਮਾ ਨੰ:341/2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਰਦੂਲਗੜ|
ਬਰਾਮਦਗੀ: 190 ਨਸ.ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ: ਨਵਜੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਸਰਦੂਲਗੜ (ਗ੍ਰਿਫਤਾਰ)
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਬਾਹੱਦ ਪਿੰਡ ਝੰਡਾਂ ਕਲਾਂ ਪਾਸ ਉਕਤ ਦੋਸ.ੀ ਨੂੰ ਕਾਬੂ ਕਰਕੇ ਉਸ ਪਾਸੋਂ 190 ਨਸ.ੀਲੀਆ ਗੋਲੀਆ ਮਾਰਕਾ ਕਲੋਵੀਡੋਲ ਦੀ ਬਰਾਮਦਗੀ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਜਿਸਨੂੰ ਅਦਾਲਤ ਵਿੱਚ ਪੇਸ. ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ|

3. ਮੁਕੱਦਮਾ ਨੰ:219/2019 ਅ/ਧ 20/61/85 ਐਨ.ਡੀ.ਪੀ.ਐਸ. ਐਕਟ ਥਾਣਾ ਬੋਹਾ|
ਬਰਾਮਦਗੀ: 44 ਗ੍ਰਾਮ ਗਾਂਜਾ
ਦੋਸੀ: ਜੀਵਨ ਸਿੰਘ (33 ਸਾਲ) ਪੁੱਤਰ ਸਤਨਾਮ ਸਿੰਘ ਵਾਸੀ ਬੋਹਾ (ਗ੍ਰਿਫਤਾਰ)
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ.ਤ ਬਾਹੱਦ ਸੇਮ ਨਾਲਾ ਪਿੰਡ ਸੇਰਖਾਂਵਾਲਾ ਪਾਸ ਉਕਤ ਦੋਸ.ੀ ਨੂੰ ਕਾਬੂ ਕਰਕੇ ਉਸ ਪਾਸੋਂ 44 ਗ੍ਰਾਮ ਗਾਂਜਾ ਦੀ ਬਰਾਮਦਗੀ ਹੋਣ ਤੇ ਉਕਤ ਮੁਕੱਦਮਾ ਦਰਜ. ਰਜਿਸਟਰ ਕੀਤਾ ਗਿਆ| ਜਿਸਨੂੰ ਅਦਾਲਤ ਵਿੱਚ ਪੇਸ. ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ|

4. ਮੁਕੱਦਮਾ ਨੰ:431/2019 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਮਾਨਸਾ|
ਬਰਾਮਦਗੀ: 40 ਨਸ.ੀਲੀਆ ਗੋਲੀਆ ਮਾਰਕਾ ਕਲੋਵੀਡੋਲ
ਦੋਸੀ: ਹਾਕਮ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹੀਰੇਵਾਲਾ (ਗ੍ਰਿਫਤਾਰ)
5. ਮੁਕੱਦਮਾ ਨੰ:205/2019 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਿਟੀ^1 ਮਾਨਸਾ|
ਬਰਾਮਦਗੀ: 72 ਬੋਤਲਾਂ ਸ.ਰਾਬ ਠੇਕਾ ਹਰਿਆਣਾ
ਦੋਸੀ: 1). ਮਿੰਟੂ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਜੁਵਾਹਰਕੇ (ਗ੍ਰਿਫਤਾਰ ਨਹੀ)
 2). ਬੱਬੂ ਸਿੰਘ ਵਾਸੀ ਨੰਗਲ ਕਲਾਂ (ਗ੍ਰਿਫਤਾਰ ਨਹੀ)

6. ਮੁਕੱਦਮਾ ਨੰ:171/2019 ਅ/ਧ 61/1/14 ਆਬਕਾਰੀ ਐਕਟ ਥਾਣਾ ਬਰੇਟਾ|
ਬਰਾਮਦਗੀ: 12 ਬੋਤਲਾਂ ਸ.ਰਾਬ ਠੇਕਾ ਹਰਿਆਣਾ
ਦੋਸੀ: ਦੇਸਾ ਸਿੰਘ ਪੁੱਤਰ ਅਮਰ ਸਿੰਘ ਵਾਸੀ ਬੁਢਲਾਡਾ (ਗ੍ਰਿਫਤਾਰ)

ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਜਿਲਾ ਅੰਦਰ ਨਸਿ.ਆ ਦੀ ਮੁਕੰਮਲ ਰੋਕਥਾਮ ਕਰਕੇ ਜਿਲਾ ਨੂੰ 100% ਡਰੱਗ ਫਰੀ ਕੀਤਾ ਜਾਵੇਗਾ| ਨਸਿ.ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

LEAVE A REPLY

Please enter your comment!
Please enter your name here