ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

0
48

ਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅਖੰਡ ਪਾਠ ਸ਼ੁਰੂ ਕਰਵਾਏ ਗਏ। 14 ਦਸੰਬਰ ਨੂੰ ਭੋਗ ਪੈਣਗੇ। ਇਸੇ ਦਿਨ ਅਕਾਲੀ ਦਲ ਦਾ ਇਜਲਾਸ ਹੋਵੇਗਾ ਜਿਸ ਵਿੱਚ ਪਾਰਟੀ ਪ੍ਰਧਾਨ ਦੀ ਚੋਣ ਹੋਵੇਗੀ।

ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

2

ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੇ ਹੋਰ ਲੀਡਰਸ਼ਿਪ ਨਾਲ ਜੋੜੇ ਪਾਲਸ਼ ਕਰਨ ਤੇ ਬਰਤਨਾਂ ਦੀ ਸੇਵਾ ਕੀਤੀ।

ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

3

ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਜੋੜਾ ਘਰ ਪਹੁੰਚ ਕੇ ਜੋੜਿਆਂ ਦੀ ਸੇਵਾ ਕੀਤੀ।

ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

4

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਜੋੜਾ ਘਰ ਵਿੱਚ ਸੇਵਾ ਕਰਨ ਪੁੱਜੇ।

ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਝਾੜੇ ਸੰਗਤਾਂ ਦੇ ਜੋੜੇ

5

6

7

8

LEAVE A REPLY

Please enter your comment!
Please enter your name here