*ਪੰਜਾਬ ‘ਚ ਜਾਰੀ ਹੋਇਆ ਸਖ਼ਤ ਫੁਰਮਾਨ, ਦਿੱਤੀ ਜਾ ਰਹੀ ਇਹ ਚੇਤਾਵਨੀ; ਇਹ ਲੋਕ ਨਹੀਂ ਖਰੀਦ ਸਕਣਗੇ ਜ਼ਮੀਨ…*

0
180

Bathinda News: ਪੰਜਾਬ ਵਿੱਚ ਇਸ ਸਮੇਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਹੁਸ਼ਿਆਰਪੁਰ ਵਿੱਚ 5 ਸਾਲ ਦੇ ਬੱਚੇ ਦੀ ਹੱਤਿਆ ਤੋਂ ਬਾਅਦ ਪੰਜਾਬ ਵਾਸੀ ਭੜਕੇ ਹੋਏ ਹਨ। ਇਸ ਵਿਚਾਲੇ ਬਠਿੰਡਾ ਜ਼ਿਲ੍ਹੇ ਦੀ ਇੱਕ ਪਿੰਡ ਦੀ ਪੰਚਾਇਤ ਨੇ ਅਨੋਖਾ ਫ਼ਰਮਾਨ ਜਾਰੀ ਕੀਤਾ ਹੈ। ਪੰਜਾਬ ਵਿੱਚ ਪ੍ਰਵਾਸੀ ਮਜ਼ਦੂਰਾਂ ਵਿਰੁੱਧ ਵਧਦਾ ਗੁੱਸਾ ਹੁਣ ਪਿੰਡ ਪੰਚਾਇਤਾਂ ਦੇ ਫੈਸਲਿਆਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਪਿੰਡ ਗਹਿਰੀ ਭਾਗੀ ਦਾ ਹੈ, ਜਿੱਥੇ ਪੰਚਾਇਤ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਐਲਾਨ ਕਰਕੇ ਪ੍ਰਵਾਸੀ ਮਜ਼ਦੂਰਾਂ ਵਿਰੁੱਧ 5 ਸਖ਼ਤ ਸ਼ਰਤਾਂ ਲਗਾਈਆਂ ਹਨ।ਪੰਚਾਇਤ ਵੱਲੋਂ ਜਾਰੀ ਨਿਯਮ ਇਸ ਪ੍ਰਕਾਰ ਹਨ:ਪ੍ਰਵਾਸੀ ਮਜ਼ਦੂਰ ਪਿੰਡ ਵਿੱਚ ਕੋਈ ਘਰ ਜਾਂ ਜ਼ਮੀਨ ਨਹੀਂ ਖਰੀਦ ਸਕਣਗੇ।

LEAVE A REPLY

Please enter your comment!
Please enter your name here