*ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ*

0
50

Holiday in Punjab (ਸਾਰਾ ਯਹਾਂ) : ਪੰਜਾਬ ਵਿੱਚ ਇੱਕ ਵਾਰ ਲਗਾਤਾਰ ਤਿੰਨ ਛੁੱਟੀਆਂ ਹੋਣ ਵਾਲੀਆਂ ਹਨ। ਇਸ ਕਰਕੇ ਬੱਚਿਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਦੱਸ ਦਈਏ ਕਿ ਜੇਕਰ ਤੁਸੀਂ ਘੁੰਮਣ ਦਾ ਪਲਾਨ ਬਣਾ ਰਹੇ ਸੀ ਜਾਂ ਬਣਾਇਆ ਹੋਇਆ ਸੀ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਣ ਹੈ। 

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਵਿੱਚ 21 ਮਾਰਚ ਨੂੰ ਈਦ ਦੀ ਛੁੱਟੀ ਰਹੇਗੀ, ਜਿਸ ਦਿਨ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ। ਉੱਥੇ ਹੀ ਐਤਵਾਰ ਨੂੰ ਤਾਂ ਵੀਕਐਂਡ ਹੈ, ਜਿਸ ਕਰਕੇ ਵੈਸੇ ਹੀ ਛੁੱਟੀ ਵਾਲਾ ਦਿਨ ਹੈ। ਉੱਥੇ ਹੀ ਸੋਮਵਾਰ ਨੂੰ ਸ਼ਹੀਦ-ਏ-ਆਜਮ ਭਗਤ ਸਿੰਘ, ਸੁਖਦੇਵ ਰਾਜਗੁਰੂ ਦੇ  ਸ਼ਹੀਦੀ ਦਿਹਾੜੇ ਮੌਕੇ ਵੀ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਕਰਕੇ ਲਗਾਤਾਰ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਨੂੰ ਮਿਲਾ ਕੇ ਤਿੰਨ ਛੁੱਟੀਆਂ ਹੋਣਗੀਆਂ। ਇਸ ਨਾਲ ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ। 

LEAVE A REPLY

Please enter your comment!
Please enter your name here