*ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List*

0
210

Punjab News   (ਸਾਰਾ ਯਹਾਂ): ਪੰਜਾਬ ਵਿੱਚ ਵੱਡੇ ਅਫਸਰਾਂ ਦੇ ਤਬਾਦਲੇ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਸ ਸਬੰਧੀ ਪੰਜਾਬ ਦੇ ਰਾਜਪਾਲ ਵਲੋਂ ਲਿਖਤੀ ਹੁਕਮ ਜਾਰੀ ਕਰਕੇ 3 IAS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਕਿਸ ਨੂੰ ਕਿਸ ਦੀ ਥਾਂ ਜ਼ਿੰਮੇਵਾਰੀ ਮਿਲੀ ਹੈ, ਤੁਸੀਂ  ਵੀ ਦੇਖੋ ਪੂਰੀ ਲਿਸਟ।

Published at : 19 Jan 2026

NO COMMENTS