*ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 12 ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ*

0
115

Punjab News (ਸਾਰਾ ਯਹਾਂ): ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਹੋਣ ਦੀ ਖ਼ਬਰ ਮਿਲੀ ਹੈ, ਜਿਸ ਨਾਲ ਕਈ ਅਫ਼ਸਰਾਂ ਦੀ ਤਬਾਦਲੇ ਕੀਤੇ ਗਏ ਹਨ। ਇਸ ਤਹਿਤ 12 DSP’s ਦੀ ਜ਼ਿੰਮੇਵਾਰੀ ਹੋਰ ਥਾਂ ਲਾਈ ਗਈ ਹੈ।

ਨਵੇਂ ਹੁਕਮਾਂ ਮੁਤਾਬਕ 6 ਨਵੇਂ DSP ਸਿਰਫ਼ ਇੰਟੈਲੀਜੈਂਸ ਵਿੰਗ ਵਿਚ ਲਗਾਏ ਗਏ ਹਨ। ਇਸ ਤੋਂ ਇਲਾਵਾ ਪੋਸਟਿੰਗ ਲਈ ਉਪਲਬਧ DSP’s ਨੂੰ ਵੀ ਨਵੀਂ ਪੋਸਟਿੰਗ ਦੇ ਦਿੱਤੀ ਗਈ ਹੈ। ਇਨ੍ਹਾਂ ਸਾਰੇ ਅਫ਼ਸਰਾਂ ਨੂੰ ਕੱਲ੍ਹ ਯਾਨੀ 11 ਫ਼ਰਵਰੀ ਨੂੰ ਪੋਸਟਿੰਗ ਦੀ ਨਵੀਂ ਜਗ੍ਹਾ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ।

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 12 ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

LEAVE A REPLY

Please enter your comment!
Please enter your name here