ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਅਫਸਰਾਂ ਦੇ ਤਬਾਦਲੇ

0
149

ਚੰਡੀਗੜ੍ਹ: ਪੰਜਾਬ ਸਰਕਾਰ ਨੇ 31 ਆਈਪੀਐਸ ਤੇ 33 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਤੋਂ ਇਲਾਵਾ 59 ਡੀਐਸਪੀ ਰੈਂਕ ਦੇ ਅਧਿਕਾਰੀ ਵੀ ਬਦਲੇ ਗਏ ਹਨ। ਇਨ੍ਹਾਂ ਵਿੱਚ ਲੁਧਿਆਣਾ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੀ ਸ਼ਾਮਲ ਹਨ।

ਇਸ ਤੋਂ ਇਲਾਵਾ ਪੀਪੀਐਸ ਅਧਿਕਾਰੀਆਂ ਵਿੱਚ ਫਰੀਦਕੋਟ ਤੇ ਮੁਕਤਸਰ ਦੇ ਐਸਐਸਪੀ ਦਾ ਵੀ ਤਬਾਦਲਾ ਕੀਤਾ ਗਿਆ ਹੈ। ਹੁਣ ਰਾਜ ਬਚਨ ਸਿੰਘ ਸੰਧੂ ਮੁਕਤਸਰ ਸਾਹਿਬ, ਜਦਕਿ ਮਨਜੀਤ ਸਿੰਘ ਫਰੀਦਕੋਟ ਦੇ ਐਸਐਸਪੀ ਦਾ ਕਾਰਜਭਾਰ ਸੰਭਾਲਣਗੇ।

ਵੇਖੋ ਲਿਸਟਾਂ-

LEAVE A REPLY

Please enter your comment!
Please enter your name here