(ਖਾਸ ਖਬਰਾਂ) ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ October 16, 2020 0 12 Share Google+ Twitter Facebook WhatsApp Telegram Email ਚੰਡੀਗੜ੍ਹ, 16 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 13ਵੇਂ (ਵਿਸ਼ੇਸ਼) ਸਮਾਗਮ ਲਈ 19 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।