*ਪੰਜਾਬ ਸਰਕਾਰ ਨੇ ਪਟਵਾਰੀਆਂ ਦੇ ਵੱਡੇ ਪੱਧਰ ‘ਤੇ ਕੀਤੇ ਤਬਾਦਲੇ, ਇੱਥੇ ਵੇਖੋ ਤਬਾਦਲਿਆਂ ਦੀ ਪੂਰੀ ਲਿਸਟ…*

0
101

Punjab News  (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਪਟਵਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਪਹਿਲੂਆਂ ਅਤੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੁੰਦੇ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਭਰ ਵਿੱਚ ਲਗਭਗ 42 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਦੀ ਪੂਰੀ ਲਿਸਟ ਇੱਥੇ ਵੇਖੋ…

NO COMMENTS