*ਬਲਵਿੰਦਰ ਸਿੰਘ ਕਾਕਾ ਸਾਬਕਾ ਨਗਰ ਕੋਸਲ ਪ੍ਰਧਾਨ ਮਾਨਸਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਪ੍ਰਧਾਨ ਬਣਾਏ ਗਿਆ*

0
190

ਮਾਨਸਾ 13,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)  ਸ ਬਲਵਿੰਦਰ ਸਿੰਘ ਕਾਕਾ ਸਾਬਕਾ ਨਗਰ ਕੋਸਲ ਪ੍ਰਧਾਨ ਮਾਨਸਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ  ਦਾ ਕੌਮੀ ਪ੍ਰਧਾਨ ਬਣਾਏ ਗਿਆ ਹੈ । ਜਿਸ ਕਾਰਣ ਮਾਨਸਾ ਸ਼ਹਿਰ ਵਾਸਿਆ ਵਿੱਚ ਖੁਸ਼ੀ ਪਾਈ ਜਾ ਰਹੀ ਹੈ । ਇਸ ਨਿਯੁਕਤ ਤੇ ਬਲਵਿੰਦਰ ਸਿੰਘ ਕਾਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਵੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਮੈਬਰ ਪਾਰਲੀਮੈਂਟ ਬਠਿੰਡਾ ਅਤੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਰਾਜ ਸਭਾ ਮੈਬਰ ਦਾ ਧੰਨਵਾਦ ਕੀਤਾ  ।ਜਿਨਾ ਨੇ  ਉਹਨਾ ਤੇ ਵਿਸ਼ਵਾਸ਼ ਪ੍ਰਗਟ ਕਰਦੇ ਸ਼੍ਰੋਮਣੀ ਅਕਾਲੀ ਦਲ  ਬਾਦਲ ਦਾ  ਕੌਮੀ ਮੀਤ ਪ੍ਰਧਾਨ ਬਣਾਏ । ਉਹਨਾ ਕਿਹਾ ਕਿ ਉਹ ਪਾਰਟੀ ਦੀ ਪੂਰੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਸੇਵਾ ਕਰਨਗੇ ਅਤੇ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਆਪਣਾ  ਯੋਗਦਾਨ ਪਾਉਣ ਗਏ । ਉਹਨਾ ਕਿਹਾ ਕੇ ਪੰਜਾਬ   ਦੇ ਲੋਕਾ ਦੇ ਹੱਕਾ ਦੀ ਰਾਖੀ ਕੇਵਲ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਕਰ ਸੱਕਦਾ ਹੈ।

NO COMMENTS