ਬਹਿਬਲ ਕਲਾਂ, ਬਰਗਾੜੀ ਮਾਮਲੇ ਨੂੰ ਲੈ ਕੇ ਕੈਪਟਨ ਦਾ ਵੱਡਾ ਐਲਾਨ

0
70

ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਤੇ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਹੀ ਕਰੇਗੀ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਸੀਬੀਆਈ ਸੁਪਰੀਮ ਕੋਰਟ ‘ਚ ਕੇਸ ਹਾਰ ਗਈ ਹੈ।

ਹੁਣ ਇਨ੍ਹਾਂ ਮਾਮਲਿਆਂ ਦੀ ਤਫਤੀਸ਼ ਪੰਜਾਬ ਪੁਲਿਸ ਹੀ ਕਰੇਗੀ। ਹਾਂਲਾਕਿ ਸੀਬੀਆਈ ਨੇ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ਮੁਹਾਲੀ ਅਦਾਲਤ ਨੂੰ ਦਿੱਤੀ ਸੀ। ਕੈਪਟਨ ਦਾ ਕਹਿਣਾ ਹੈ ਕਿ ਹੁਣ ਇਸ ਮਾਮਲੇ ਦਾ ਹੱਲ ਜਲਦ ਹੀ ਅਸੀਂ ਆਪ ਕੱਢਾਂਗੇ।

LEAVE A REPLY

Please enter your comment!
Please enter your name here