*ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਰਾਹਤ! ਹਾਈਕੋਰਟ ਵਲੋਂ ਗ੍ਰਿਫਤਾਰੀ ‘ਤੇ ਰੋਕ*

0
91

ਚੰਡੀਗੜ੍ਹ 10,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਡਰੱਗਜ਼ ਮਾਮਲੇ ‘ਚ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਮਜੀਠੀਆ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਮੁਹਾਲੀ ਥਾਣੇ ਵਿੱਚ FIR ਦਰਜ ਹੋਈ ਸੀ।

NO COMMENTS