(ਖਾਸ ਖਬਰਾਂ) *ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ* July 21, 2025 0 76 Google+ Twitter Facebook WhatsApp Telegram Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਬੈਠਕ ਸਵੇਰੇ 10.30 ਵਜੇ ਹੋਵੇਗੀ। ਜਾਣਕਾਰੀ ਮੁਤਾਬਕ ਭਲਕੇ ਇਸ ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈਕੇ ਵੱਡਾ ਫੈਸਲਾ ਹੋ ਸਕਦਾ ਹੈ।