*ਭਾਜਪਾ ਦੀ ਦੋਗਲੀ ਨੀਤੀ ! ਫਿਲਮਾਂ ‘ਚ ਇਕੱਠੇ ਕੰਮ ਕਰਨ ਤਾਂ ਪੰਜਾਬੀ ਗੱਦਾਰ ਪਰ ਹੁਣ ਕ੍ਰਿਕੇਟ ਮੈਚ ਕਰਵਾ ਦੇਸ਼ ਵਾਸੀਆਂ ਦੇ ਜਜ਼ਬਾਤਾਂ ਨਾਲ ਖੇਡਿਆ- ਭਗੰਵਤ ਮਾਨ*

0
5

Punjab News 15 ਸਤੰਬਰ(ਸਾਰਾ ਯਹਾਂ/ਬਿਊਰੋ ਨਿਊਜ਼) :: : ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ’ਤੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਦੇ ਪਾਕਿਸਤਾਨ ਜਾਣ ’ਤੇ ਲਾਈ ਪਾਬੰਦੀ ’ਤੇ ਇਤਰਾਜ਼ ਕਰਦਿਆਂ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀਆਂ ਨਾਲ ਦੁਸ਼ਮਣੀ ਵਾਲਾ ਰਵੱਈਆ ਰੱਖ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੀਜੇਪੀ ਪਾਕਿਸਤਾਨ ਵਾਲੇ ਮਸਲੇ ‘ਤੇ ਦੋਗਲੀ ਰਾਜਨੀਤੀ ਕਰਕੇ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਦੋਵਾਂ ਦੇਸ਼ਾਂ ਦੇ ਕਲਾਕਾਰਾਂ ਨੂੰ ਇਕੱਠੇ ਕੰਮ ਕਰਨ ‘ਤੇ ਪੰਜਾਬੀਆਂ ਨੂੰ ਗਦਾਰ ਕਿਹਾ ਜਾਂਦਾ ਹੈ ਪਰ ਕ੍ਰਿਕਟ ਮੈਚ ਕਰਵਾ ਕੇ ਦੇਸ਼ ਵਾਸੀਆਂ ਦੇ ਜਜ਼ਬਾਤਾਂ ਨਾਲ ਖੇਡਿਆ ਜਾਂਦਾ ਹੈ।ਬੀਜੇਪੀ ਪਾਕਿਸਤਾਨ ਵਾਲੇ ਮਸਲੇ ‘ਤੇ ਦੋਗਲੀ ਰਾਜਨੀਤੀ ਕਰਕੇ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਦੋਵਾਂ ਦੇਸ਼ਾਂ ਦੇ ਕਲਾਕਾਰਾਂ ਨੂੰ ਇਕੱਠੇ ਕੰਮ ਕਰਨ ‘ਤੇ ਪੰਜਾਬੀਆਂ ਨੂੰ ਗਦਾਰ ਕਿਹਾ ਜਾਂਦਾ ਹੈ ਪਰ ਕ੍ਰਿਕਟ ਮੈਚ ਕਰਵਾ ਕੇ ਦੇਸ਼ ਵਾਸੀਆਂ ਦੇ ਜਜ਼ਬਾਤਾਂ ਨਾਲ ਖੇਡਿਆ ਜਾਂਦਾ ਹੈ।—-

LEAVE A REPLY

Please enter your comment!
Please enter your name here