ਭਾਰਤੀ ਚੋਣ ਕਮਿਸ਼ਨ ਨੇ ਜੇਲ ਫੈਕਟਰੀਆਂ ਲਈ ਈ-ਟੈਂਡਰਿੰਗ ਜ਼ਰੀਏ ਰਾਸ਼ਨ, ਰੋਜ਼ਾਨਾ ਵਰਤੋਂ ਦੀਆਂ ਵਸਤਾਂ ਅਤੇ ਕੱਚੇ ਮਾਲ ਦੀ ਖਰੀਦ ਲਈ ਮਨਜ਼ੂਰੀ ਦਿੱਤੀ

0
7

ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 9 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਜੇਲ ਫੈਕਟਰੀਆਂ ਲਈ ਰਾਸ਼ਨ, ਰੋਜ਼ਾਨਾ ਵਰਤੋਂ ਦੀਆਂ ਵਸਤਾਂ ਅਤੇ ਕੱਚੇ ਮਾਲ ਦੀ ਈ-ਟੈਂਡਰਿੰਗ ਜ਼ਰੀਏ ਖਰੀਦ ਲਈ ਪੰਜਾਬ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜੇਲ ਫੈਕਟਰੀਆਂ ਲਈ ਈ-ਟੈਂਡਰਿੰਗ ਜ਼ਰੀਏ ਰਾਸ਼ਨ, ਰੋਜ਼ਾਨਾ ਵਰਤੋਂ ਦੀਆਂ ਵਸਤਾਂ ਅਤੇ ਕੱਚੇ ਮਾਲ ਦੀ ਖਰੀਦ ਸਬੰਧੀ ਭਾਰਤੀ ਚੋਣ ਕਮਿਸ਼ਨ ਨੇ ਇਤਰਾਜ਼ਹੀਣਤਾ ਪੱਤਰ ਜਾਰੀ ਕੀਤਾ ਹੈ। ਇਹ ਮਨਜ਼ੂਰੀ ਇਸ ਸ਼ਰਤ ‘ਤੇ ਦਿੱਤੀ ਗਈ ਹੈ ਕਿ ਇਸ ਸਬੰਧੀ ਕਿਸੇ ਵੀ ਤਰਾਂ ਦਾ ਰਾਜਸੀ ਲਾਹਾ ਕਿਸੇ ਵੱਲੋਂ ਨਾ ਲਿਆ ਜਾਵੇ।

LEAVE A REPLY

Please enter your comment!
Please enter your name here